ਸਿੱਪੀ ਗਿੱਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
Rupinder Kaler
April 3rd 2021 02:26 PM
ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਪੰਜਾਬ ਦੇ ਕਿਸੇ ਪਿੰਡ ‘ਚ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਨਲਕੇ ‘ਤੇ ਪਾਣੀ ਪੀਂਦੇ ਹੋਏ ਦਿਖਾਈ ਦੇ ਰਹੇ ਹਨ । ਅਜਿਹਾ ਪੰਜਾਬ ‘ਚ ਬਹੁਤ ਹੀ ਘੱਟ ਦੇਖਣ ਨੂੰ ਮਿਲਦਾ ਹੈ ਕਿ ਟਾਵੇਂ-ਟਾਵੇਂ ਪਿੰਡਾਂ ‘ਚ ਨਲਕੇ ਦੇਖਣ ਨੂੰ ਮਿਲਦੇ ਹਨ ।