ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ 'ਚ ਦਰਸ਼ਨ ਕਰੋ ਇਤਿਹਾਸਕ ਅਸਥਾਨਾਂ ਦੇ
Shaminder
October 31st 2019 04:20 PM
ਸਪ੍ਰਿਚੂਅਲ ਜਰਨੀ ਆਫ਼ ਦੀ ਟਰਬਨ ਟ੍ਰੈਵਲਰ ਥਿੰਪੂ ਪਹੁੰਚੇ । ਇਸ ਸਥਾਨ 'ਤੇ ਉਨ੍ਹਾਂ ਨੇ ਕਈ ਇਤਿਹਾਸਕ ਸਥਾਨਾਂ ਦੇ ਦਰਸ਼ਨ ਕੀਤੇ । ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸ ਜਾਨਣ ਵਾਸਤੇ ਪਹੁੰਚੇ ਸਨ ਪਰ ਕਿਸੇ ਨੂੰ ਉਨ੍ਹਾਂ ਦੇ ਬਾਰੇ ਜਾਣਕਾਰੀ ਨਹੀਂ ਸੀ,ਜਿਸ ਤੋਂ ਬਾਅਦ ਉੱਥੋਂ ਦੇ ਲਾਮਾ ਨੇ ਟ੍ਰਬਨ ਟ੍ਰੈਵਲਰ ਅਮਰਜੀਤ ਸਿੰਘ ਚਾਵਲਾ ਦਾ ਮਾਣ ਸਨਮਾਨ ਕੀਤਾ ।
ਹੋਰ ਵੇਖੋ:ਸਪ੍ਰਿਚੂਅਲ ਜਰਨੀ ਆਫ਼ ‘ਦ ਟਰਬਨ ਟ੍ਰੈਵਲਰ ‘ਚ ਦਰਸ਼ਨ ਕਰੋ ਭਗਤ ਰਵੀਦਾਸ ਜੀ ਅਤੇ ਕਬੀਰ ਸਾਹਿਬ ਦੇ ਅਸਥਾਨਾਂ ਦੇ
ਜਿਸ ਤੋਂ ਬਾਅਦ ਅਮਰਜੀਤ ਸਿੰਘ ਚਾਵਲਾ ਨੇ ਉੱਥੋਂ ਦੇ ਲੋਕਾਂ ਦੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਏ । ਤੁਸੀਂ ਵੀ ਇਨ੍ਹਾਂ ਇਤਿਹਾਸਕ ਅਸਥਾਨਾਂ ਦੇ ਦਰਸ਼ਨ ਕਰਨਾ ਚਾਹੁੰਚੇ ਹੋ ਤਾਂ ਜੁੜੇ ਰਹੋ ਟਰਬਨ ਟ੍ਰੈਵਲਰ ਦੇ ਨਾਲ । ਟਰਬਨ ਟ੍ਰੈਵਲਰ ਦਾ ਕੋਈ ਐਪੀਸੋਡ ਜੇ ਤੁਸੀਂ ਪੀਟੀਸੀ ਪੰਜਾਬੀ 'ਤੇ ਨਹੀਂ ਵੇਖ ਸਕੇ ਤਾਂ ਨਿਰਾਸ਼ ਹੋਣ ਦੀ ਕੋਈ ਲੋੜ ਨਹੀਂ ਤੁਸੀਂ ਇਸ ਦਾ ਅਨੰਦ ਪੀਟੀਸੀ ਪਲੇਅ ਐਪ 'ਤੇ ਵੀ ਮਾਣ ਸਕਦੇ ਹੋ ।