ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !
Shaminder
July 13th 2021 12:10 PM
ਰੁਬੀਨਾ ਬਾਜਵਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਬਹੁਤ ਹੀ ਕਿਊਟ ਦਿਖਾਈ ਦੇ ਰਹੀ ਹੈ । ਇਸ ਤਸਵੀਰ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।