ਇਹ ਤਸਵੀਰ ਹੈ ਪੰਜਾਬ ਦੀ ਪ੍ਰਸਿੱਧ ਗਾਇਕਾ ਦੀ, ਕੀ ਤੁਸੀਂ ਪਛਾਣਿਆ ਕੌਣ ਹਨ ਇਹ !
Shaminder
April 24th 2021 12:04 PM --
Updated:
April 24th 2021 12:15 PM
ਗੁਰਲੇਜ ਅਖਤਰ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੀ ਹੈ ।ਉਹ ਅਕਸਰ ਆਪਣੀਆਂ ਤਸਵੀਰਾਂ ਅਤੇ ਵੀਡੀਓਜ਼ ਸਾਂਝੀਆਂ ਕਰਦੀ ਰਹਿੰਦੀ ਹੈ। ਉਸ ਨੇ ਆਪਣੀ ਇੱਕ ਪੁਰਾਣੀ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਸ ਦੀ ਪਛਾਣ ਹੀ ਨਹੀਂ ਆ ਰਹੀ ।ਗੁਰਲੇਜ ਅਖਤਰ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਪਹਿਚਾਣ ਕੌਣ’। ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾਰਿਹਾ ਹੈ ।