ਕੌਰ ਬੀ ਦੀ ਮਾਤਾ ਜੀ ਦਾ ਅੱਜ ਹੈ ਜਨਮ ਦਿਨ, ਤਸਵੀਰ ਸਾਂਝੀ ਕਰਦੇ ਹੋਏ ਦਿੱਤੀ ਵਧਾਈ
Shaminder
December 14th 2020 12:38 PM
ਕੌਰ ਬੀ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਤਾ ਜੀ ਦੇ ਨਾਲ ਇੱਕ ਤਸਵੀਰ ਸਾਂਝੀ ਕੀਤੀ ਹੈ ।ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੀ ਮਾਂ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਉਨ੍ਹਾਂ ਨੇ ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਲਿਖਿਆ ਕਿ ‘ਹੈਪੀ ਬਰਥਡੇ ਬੀਬੀ ਜੀ, ਵਾਹਿਗੁਰੂ ਜੀ ਲੰਮੀਆਂ ਉਮਰਾਂ ਕਰਨ, ਤੁਹਾਡਾ ਹੱਥ ਸਿਰ ‘ਤੇ ਰਿਹਾ ਤਾਂ ਹੀ ਅੱਜ ਸਾਰੀ ਦੁਨੀਆ ਦਾ ਪਿਆਰ ਮਿਲਿਆ, ਤੁਹਾਡਾ ਪਿਆਰ ਅਤੇ ਆਸ਼ੀਰਵਾਦ ਏਦਾਂ ਹੀ ਰਹੇ ।