ਪੀਟੀਸੀ ਪੰਜਾਬੀ ‘ਤੇ ਵੇਖੋ ਕਾਮੇਡੀ ਸੀਰੀਜ਼ ‘ਜੀ ਜਨਾਬ’ ਹਰ ਸੋਮਵਾਰ ਤੋਂ ਵੀਰਵਾਰ ਤੱਕ
Shaminder
February 19th 2021 06:26 PM --
Updated:
February 19th 2021 06:33 PM
ਪੀਟੀਸੀ ਪੰਜਾਬੀ ‘ਤੇ ਆਏ ਦਿਨ ਨਵੇਂ ਤੋਂ ਨਵੇਂ ਸ਼ੋਅ ਸ਼ੁਰੂ ਕੀਤੇ ਜਾ ਰਹੇ ਹਨ । ਪੀਟੀਸੀ ਪੰਜਾਬੀ ਤੇ ਦਰਸ਼ਕਾਂ ਦੇ ਮਨੋਰੰਜਨ ਦਾ ਖਿਆਲ ਰੱਖਦੇ ਹੋਏ ਦੋ ਨਵੇਂ ਕਾਮੇਡੀ ਸ਼ੋਅ ਦੀ ਸ਼ੁਰੂਆਤ ਕੀਤੀ ਗਈ ਹੈ । ਪੀਟੀਸੀ ਪੰਜਾਬੀ ‘ਤੇ ਦਿਨ ਸੋਮਵਾਰ ਤੋਂ ਵੀਰਵਾਰ ਤੱਕ ਕਾਮੇਡੀ ਸੀਰੀਜ਼ ‘ਜੀ ਜਨਾਬ’ ਵਿਖਾਈ ਜਾ ਰਹੀ ਹੈ ।