‘ਹਾਲੀਵੁੱਡ ਇਨ ਪੰਜਾਬੀ’ ‘ਚ ਇਸ ਵਾਰ ਦੇਖੋ ਹਾਲੀਵੁੱਡ ਫ਼ਿਲਮ ‘MEN IN BLACK - ਕਾਲੇ ਸੂਟਾਂ ਵਾਲੇ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ
Lajwinder kaur
July 13th 2021 03:13 PM

ਪੀਟੀਸੀ ਨੈੱਟਵਰਕ ਆਪਣੇ ਪ੍ਰਸ਼ੰਸਕਾਂ ਦੇ ਮਨੋਰੰਜਨ ਦੇ ਲਈ ਕੁਝ ਨਾ ਕੁਝ ਨਵਾਂ ਤੇ ਵੱਖਰੇ ਉਪਰਾਲਾ ਕਰਦਾ ਰਹਿੰਦਾ ਹੈ। ਜਿਸ ਦੇ ਚੱਲਦੇ ‘ਹਾਲੀਵੁੱਡ ਇਨ ਪੰਜਾਬੀ’ ਨਾਂਅ ਦੀ ਨਵੀਂ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ। ਜਿਸ ਹਰ ਵਾਰ ਹਾਲੀਵੁੱਡ ਫ਼ਿਲਮ ਨੂੰ ਪੰਜਾਬੀ ਭਾਸ਼ਾ ‘ਚ ਦੇਖਿਆ ਜਾਂਦਾ ਹੈ।
ਹੋਰ ਪੜ੍ਹੋ : ਨੇਹਾ ਕੱਕੜ ਦੀ ਜ਼ਿੰਦਗੀ ‘ਚ ਆਈ ਖੁਸ਼ੀ, ਪਤੀ ਰੋਹਨਪ੍ਰੀਤ ਸਿੰਘ ਨੇ ਪੋਸਟ ਪਾ ਕੇ ਦਿੱਤੀ ਵਧਾਈ
ਸੋ ਇਸ ਵਾਰ ਦੇਖਣ ਨੂੰ ਮਿਲੇਗੀ ਹਾਲੀਵੁੱਡ ਫ਼ਿਲਮ ‘MEN IN BLACK - ਕਾਲੇ ਸੂਟਾਂ ਵਾਲੇ’ । ਸੋ ਦੇਖਣਾ ਨਾ ਭੁੱਲਣਾ 19 ਜੁਲਾਈ ਦਿਨ ਸ਼ਨੀਵਾਰ ਨੂੰ ਰਾਤ 9.00 ਵਜੇ ਸਿਰਫ਼ ਪੀਟੀਸੀ ਪੰਜਾਬੀ ਚੈਨਲ ਉੱਤੇ।
ਇਸ ਤੋਂ ਪਹਿਲਾਂ ਵੀ ਕਈ ਹਾਲੀਵੁੱਡ ਫ਼ਿਲਮਾਂ ਦਰਸ਼ਕਾਂ ਦਾ ਮਨੋਰੰਜਨ ਕਰ ਚੁੱਕੀਆਂ ਨੇ ਜਿਵੇਂ ਸਪਾਈਡਰ-ਮੈਨ ਦੇ ਪਹਿਲੇ, ਦੂਜਾ ਤੇ ਤੀਜੇ ਭਾਗ, ਸਾਲਟ, ਟਰਮੀਨੇਟਰ ਸੈਲਵੇਸ਼ਨ ਤੇ ਕਈ ਹੋਰ ਫ਼ਿਲਮਾਂ। ਆਉਣ ਵਾਲੇ ਸਮੇਂ ‘ਚ ਕਈ ਹੋਰ ਹਾਲੀਵੁੱਡ ਫ਼ਿਲਮਾਂ ਦੇਖਣ ਨੂੰ ਮਿਲਣਗੀਆਂ ਨੇ।
View this post on Instagram