ਅੱਜ ਰਾਤ ਦੇਖੋ ਵਾਇਸ ਆਫ਼ ਪੰਜਾਬ ਸੀਜ਼ਨ-12 ਦੇ ‘Popular Song Round’, ਐਕਟਰ ਕਰਮਜੀਤ ਅਨਮੋਲ ਦੇ ਨਾਲ
Lajwinder kaur
December 13th 2021 04:20 PM --
Updated:
December 13th 2021 04:25 PM
ਪੰਜਾਬੀ ਮਨੋਰੰਜਨ ਜਗਤ ਦਾ ਸਭ ਤੋਂ ਵੱਡਾ ਰਿਆਲਟੀ ਸ਼ੋਅ ਵਾਇਸ ਆਫ਼ ਪੰਜਾਬ ਸੀਜ਼ਨ 12 (Voice of Punjab Season-12) ਜੋ ਕਿ ਏਨੀਂ ਦਿਨੀਂ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਿਹਾ ਹੈ। ਇਸ ਸ਼ੋਅ ਦਾ ਪ੍ਰਸਾਰਣ ਹਰ ਸੋਮਵਾਰ ਤੋਂ ਵੀਰਵਾਰ ਤੱਕ ਪੀਟੀਸੀ ਪੰਜਾਬੀ ‘ਤੇ ਕੀਤਾ ਜਾਂਦਾ ਹੈ । ਸਾਲ 2010 ਤੋਂ ਸ਼ੁਰੂ ਹੋਇਆ ਟੀਵੀ ਜਗਤ ਦਾ ਇਹ ਰਿਆਲਟੀ ਸ਼ੋਅ ਆਪਣੇ ਕਾਰਵਾਂ ਪੂਰਾ ਕਰਦਾ ਹੋਇਆ ਆਪਣੇ 12ਵੇਂ ਸੀਜ਼ਨ ‘ਚ ਪਹੁੰਚ ਗਿਆ ਹੈ। ਜੀ ਹਾਂ ਸੀਜ਼ਨ 12 ਵੀ ਪੜਾਅ ਦਰ ਪੜਾਅ ਅੱਗੇ ਵੱਧ ਰਿਹਾ ਹੈ।