ਪੰਜਾਬੀ ਗਾਇਕ ਹਰਭਜਨ ਮਾਨ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ। ਉਹ ਅਕਸਰ ਹੀ ਆਪਣੇ ਪ੍ਰਸ਼ੰਸਕਾਂ ਦੇ ਨਾਲ ਕੁਝ ਨਾ ਕੁਝ ਖ਼ਾਸ ਵੀਡੀਓਜ਼ ਸ਼ੇਅਰ ਕਰਦੇ ਰਹਿੰਦੇ ਨੇ। ਇਸ ਵਾਰ ਜੋ ਵੀਡੀਓ ਉਨ੍ਹਾਂ ਨੇ ਸਾਂਝਾ ਕੀਤਾ ਹੈ, ਉਹ ਹਰ ਇੱਕ ਦੇ ਦਿਲ ਨੂੰ ਛੂਹ ਰਿਹਾ ਹੈ।
image source- instagram
ਹੋਰ ਪੜ੍ਹੋ : ਕੁਲਵਿੰਦਰ ਬਿੱਲਾ ਦਾ ਨਵਾਂ ਗੀਤ ‘Unforgettable 1998 Love Story’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਦੇਖੋ ਵੀਡੀਓ
ਹੋਰ ਪੜ੍ਹੋ : ਸਰਗੁਣ ਮਹਿਤਾ ਦਾ ਇਹ ਵੀਡੀਓ ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ, ਬਾਦਸ਼ਾਹ ਦੇ ਗੀਤ ‘ਪਾਣੀ-ਪਾਣੀ’ ਉੱਤੇ ਬਣਾਇਆ ਇਹ ਦਿਲਕਸ਼ ਵੀਡੀਓ
image source- instagram
ਇਸ ਵੀਡੀਓ ‘ਚ ਉਨ੍ਹਾਂ ਨੇ ਪਰਿਵਾਰ ਦੀ ਅਹਿਮੀਅਤ ਨੂੰ ਬਹੁਤ ਹੀ ਖ਼ੂਬਸੂਰਤੀ ਦੇ ਨਾਲ ਬਿਆਨ ਕੀਤਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਸ ਪਰਿਵਾਰ ‘ਚ ਜੰਮੇ ਹਾਂ ਉਹ ਮਾਪੇ, ਭੈਣ-ਭਰਾ ਸਾਨੂੰ ਮੁੜ ਕਰਦੇ ਨਹੀਂ ਮਿਲਣਾ’..ਇਹ ਵੀਡੀਓ ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਪੋਸਟ ਕੀਤਾ ਹੈ। ਪ੍ਰਸ਼ੰਸਕਾਂ ਵੱਲੋਂ ਇਸ ਵੀਡੀਓ ਸੁਨੇਹੇ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
image source- instagram
ਜੇ ਗੱਲ ਕਰੀਏ ਹਰਭਜਨ ਮਾਨ ਦੇ ਵਰਕ ਫਰੰਟ ਦੀ ਤਾਂ ਉਹ ਇੱਕ ਲੰਬੇ ਅਰਸੇ ਤੋਂ ਆਪਣੀ ਸਾਫ-ਸੁਥਰੀ ਗਾਇਕੀ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰ ਰਹੇ ਨੇ। ਬਹੁਤ ਜਲਦ ਉਹ ਪੰਜਾਬੀ ਫ਼ਿਲਮ ਪੀ.ਆਰ ਦੇ ਨਾਲ ਦਰਸ਼ਕਾਂ ਦਾ ਮਨੋਰੰਜਨ ਕਰਦੇ ਹੋਏ ਨਜ਼ਰ ਆਉਣਗੇ ।
View this post on Instagram
A post shared by Harbhajan Mann (@harbhajanmannofficial)