ਅਦਾਕਾਰ ਖੇਸਾਰੀ ਯਾਦਵ ‘ਤੇ ਕੇਸ ਦਰਜ
ਭੋਜਪੁਰੀ ਸਟਾਰ ਖੇਸਾਰੀ ਯਾਦਵ ਖਿਲਾਫ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਗਈ ਹੈ । ਇਹ ਸ਼ਿਕਾਇਤ ਇੱਕ ਗਾਣੇ ਦੇ ਵਿਵਾਦ ਨੂੰ ਲੈ ਕੇ ਦਰਜ ਕਰਵਾਈ ਗਈ ਹੈ । ਇਲਜ਼ਾਮ ਹੈ ਕਿ ਅਦਾਕਾਰ ਨੇ ਗਾਣੇ ‘ਚ ਔਰਤਾਂ ਨੂੰ ਲੈ ਕੇ ਅਸ਼ਲੀਲਤਾ ਫੈਲਾਉਣ ਦੀ ਕੋਸ਼ਿਸ਼ ਕੀਤੀ ਹੈ । ਜਿਸ ਤੋਂ ਬਾਅਦ ਯਾਦਵ ‘ਤੇ ਵੱਖ ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ । ਦੱਸ ਦਈਏ ਕਿ ਖੇਸਾਰੀ ਯਾਦਵ ਭੋਜਪੁਰੀ ਫ਼ਿਲਮਾਂ ਦੇ ਸੁਪਰ ਸਟਾਰ ਹਨ ਅਤੇ ਆਪਣੇ ਵੀਡੀਓਜ਼ ਨੂੰ ਲੈ ਕੇ ਅਕਸਰ ਚਰਚਾ ‘ਚ ਰਹਿੰਦੇ ਹਨ ।
Image From Instagram
ਹੋਰ ਪੜ੍ਹੋ : ਸੋਸ਼ਲ ਮੀਡੀਆ ਤੇ ਵਾਰ-ਵਾਰ ਦੇਖਿਆ ਜਾ ਰਿਹਾ ਹੈ ਹਿਮਾਂਸ਼ੀ ਖੁਰਾਣਾ ਦਾ ਇਹ ਵੀਡੀਓ
Image From Instagram
ਉਨ੍ਹਾਂ ਦੇ ਵੀਡੀਓ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੇ ਰਹਿੰਦੇ ਹਨ ਅਤੇ ਉਨ੍ਹਾਂ ਦੇ ਵੀਡੀਓਜ਼ ਨੂੰ ਪ੍ਰਸ਼ੰਸਕਾਂ ਵੱਲੋਂ ਬਹੁਤ ਹੀ ਜ਼ਿਆਦਾ ਪਿਆਰ ਮਿਲਦਾ ਹੈ । ਦੱਸ ਦਈਏ ਕਿ ਖੇਸਾਰੀ ਲਾਲ ਯਾਦਵ ਦਾ ਏਨੀਂ ਦਿਨੀਂ ਟਾਈਮ ਖਰਾਬ ਚੱਲ ਰਿਹਾ ਹੈ ।
Image From Instagram
ਇਕ ਤੋਂ ਬਾਅਦ ਇਕ ਉਨ੍ਹਾਂ ਖ਼ਿਲਾਫ਼ ਲੋਕ ਪੁਲਿਸ ਕੋਲ ਪਹੁੰਚ ਰਹੇ ਹਨ। ਤਾਜ਼ਾ ਮਾਮਲਾ ਉਨ੍ਹਾਂ ਦੇ ਇਕ ਗਾਣੇ ਨੂੰ ਲੈ ਕੇ ਵਿਵਾਦ ਦਾ ਹੈ। ਇਸ ਗਾਣੇ ਨੂੰ ਲੈ ਕੇ ਉਨ੍ਹਾਂ ’ਤੇ ਔਰਤਾਂ ਨੂੰ ਲੈ ਕੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਲੱਗਾ
ਇਸ ਗਾਣੇ ਨੂੰ ਲੈ ਕੇ ਉਨ੍ਹਾਂ ’ਤੇ ਔਰਤਾਂ ਨੂੰ ਲੈ ਕੇ ਅਸ਼ਲੀਲਤਾ ਫੈਲਾਉਣ ਦਾ ਦੋਸ਼ ਲੱਗਾ ਹੈ।
View this post on Instagram