ਅੱਜ ਰਾਤ ਦੇਖੋ ‘Stand Up Te Paao Khapp’ ਸ਼ੋਅ ‘ਚ ਹਾਸਿਆਂ ਦੇ ਰੰਗ ਬਿਖੇਰਣਗੇ ਕਾਮੇਡੀਅਨ ਜਸਵਿੰਦਰ ਕਾਕਾ ਤੇ ਹੋਸਟ ਪਰਵਿੰਦਰ ਸਿੰਘ

Reported by: PTC Punjabi Desk | Edited by: Lajwinder kaur  |  July 15th 2021 04:26 PM |  Updated: July 15th 2021 04:31 PM

ਅੱਜ ਰਾਤ ਦੇਖੋ ‘Stand Up Te Paao Khapp’ ਸ਼ੋਅ ‘ਚ ਹਾਸਿਆਂ ਦੇ ਰੰਗ ਬਿਖੇਰਣਗੇ ਕਾਮੇਡੀਅਨ ਜਸਵਿੰਦਰ ਕਾਕਾ ਤੇ ਹੋਸਟ ਪਰਵਿੰਦਰ ਸਿੰਘ

ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਮਨੋਰੰਜਨ ਦਾ ਪੂਰਾ ਧਿਆਨ ਰੱਖਦਾ ਹੈ। ਜਿਸ ਕਰਕੇ ਉਹ ਨਵੇਂ ਸ਼ੋਅਜ਼ ਦੇ ਨਾਲ ਆਪਣੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰ ਰਹੇ ਨੇ। ਇਸ ਲੜੀ ਦੇ ਤਹਿਤ ਪੀਟੀਸੀ ਪੰਜਾਬੀ ਦਾ ਨਵਾਂ ਕਾਮੇਡੀ ਸ਼ੋਅ ‘Stand up te Paao Khapp’ ਸ਼ੁਰੂ ਹੋ ਚੁੱਕਿਆ ਹੈ। ਜਿਸ ਨੂੰ ਦਰਸ਼ਕਾਂ ਵੱਲੋਂ ਖੂਬ ਭਰਵਾਂ ਹੁੰਗਾਰਾ ਮਿਲ ਰਿਹਾ ਹੈ।

ptc punjabi

ਹੋਰ ਪੜ੍ਹੋ :  ਦੇਖੋ ਇਹ ਖ਼ਾਸ ਵੀਡੀਓ ਜਦੋਂ ਦਿਲਜੀਤ ਦੋਸਾਂਝ ਦੀ ਗਾਇਕੀ ਸੁਣ ਕੇ ਸਟੇਜ ‘ਤੇ ਭੰਗੜੇ ਪਾਉਣ ਲੱਗ ਪਏ ਸੀ ਗਾਇਕ ਗਿੱਪੀ ਗਰੇਵਾਲ

ਹੋਰ ਪੜ੍ਹੋ : ‘ਹਾਲੀਵੁੱਡ ਇਨ ਪੰਜਾਬੀ’ ‘ਚ ਇਸ ਵਾਰ ਦੇਖੋ ਹਾਲੀਵੁੱਡ ਫ਼ਿਲਮ ‘MEN IN BLACK - ਕਾਲੇ ਸੂਟਾਂ ਵਾਲੇ’ ਸਿਰਫ਼ ਪੀਟੀਸੀ ਪੰਜਾਬੀ ਚੈਨਲ ‘ਤੇ

parvidner singh

ਜੀ ਹਾਂ ਇਹ ਕਾਮੇਡੀ ਸ਼ੋਅ ਦਰਸ਼ਕਾਂ ਨੂੰ ਇਸ ਤਣਾਅ ਭਰੀ ਜ਼ਿੰਦਗੀ ਚ ਕੁਝ ਰਾਹਤ ਦੇ ਪਲ ਦੇਣ ਦੀ ਪੂਰੀ ਕੋਸ਼ਿਸ਼ ਕਰ ਰਿਹਾ ਹੈ। ਇਸ ਸ਼ੋਅ ‘ਚ ਹਰ ਸੋਮਵਾਰ ਤੋਂ ਵੀਰਵਾਰ ਆਪਣੇ ਦਰਸ਼ਕਾਂ ਦਾ ਪੂਰਾ ਮਨੋਰੰਜਨ ਕਰਦਾ ਹੈ।

in side image of jaswinder singh kaka and parvinder singh as host

ਸੋ ਅੱਜ ਰਾਤ ਹੋਸਟ ਪਰਵਿੰਦਰ ਸਿੰਘ ਦੇ ਨਾਲ ਹਾਸੇ ਦੇ ਰੰਗ ਬਿਖੇਰਦੇ ਹੋਏ ਨਜ਼ਰ ਆਉਣਗੇ ਕਾਮੇਡੀਅਨ ਜਸਵਿੰਦਰ ਕਾਕਾ । ਸੋ ਦੇਖਣਾ ਨਾ ਭੁੱਲਣਾ ਅੱਜ ਰਾਤ 8:30 ਵਜੇ 'Stand up Te Paao Khupp' ਸ਼ੋਅ  ਸਿਰਫ਼ ਪੀਟੀਸੀ ਪੰਜਾਬੀ 'ਤੇ | ਇਸ ਤੋਂ ਇਲਾਵਾ ਪੀਟੀਸੀ ਪੰਜਾਬੀ ਚੈਨਲ ਉੱਤੇ ਕਈ ਹੋਰ ਪੰਜਾਬੀ ਤੇ ਪੰਜਾਬੀਅਤ ਦੇ ਨਾਲ ਜੁੜੇ ਸ਼ੋਅਜ਼ ਚੱਲਦੇ ਰਹਿੰਦੇ ਨੇ। ਇਸ ਤੋਂ ਇਲਾਵਾ ਬਹੁਤ ਜਲਦ ਪੀਟੀਸੀ ਪੰਜਾਬੀ ਆਪਣੇ ਦਰਸ਼ਕਾਂ ਦੇ ਲਈ ਰਿਆਲਟੀ ਸ਼ੋਅਜ਼ ਲੈ ਕੇ ਆ ਰਹੇ ਨੇ।

 

 

View this post on Instagram

 

A post shared by PTC Punjabi (@ptc.network)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network