ਦੇਖੋ ਵੀਡੀਓ : ‘2 Seater’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

Reported by: PTC Punjabi Desk | Edited by: Lajwinder kaur  |  October 25th 2020 03:06 PM |  Updated: October 25th 2020 03:06 PM

ਦੇਖੋ ਵੀਡੀਓ : ‘2 Seater’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

ਗਿੱਪੀ ਗਰੇਵਾਲ ਜੋ ਕਿ ਆਪਣੀ ਮਿਊਜ਼ਿਕ ਐਲਬਮ "The Main Man" ‘ਚੋਂ ਇੱਕ ਹੋਰ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਸਨਮੁੱਖ ਹੋ ਚੁੱਕੇ ਨੇ ।

gippy grewal and afsana khan new song ਹੋਰ ਪੜ੍ਹੋ : ਰੇਦਾਨ ਹੋਇਆ ਪੰਜ ਮਹੀਨੇ ਦਾ, ਮਾਨਸੀ ਸ਼ਰਮਾ ਤੇ ਯੁਵਰਾਜ ਹੰਸ ਨੇ ਕੇਕ ਕੱਟ ਕੇ ਮਨਾਇਆ ਜਸ਼ਨ, ਤਸਵੀਰਾਂ ਆਈਆਂ ਸਾਹਮਣੇ

ਜੀ ਹਾਂ ਉਹ ਆਪਣੇ ਨਵੇਂ ਗੀਤ ‘2 Seater’ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਇਸ ਗੀਤ ਨੂੰ ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਨੇ ਮਿਲਕੇ ਗਾਇਆ ਹੈ।

gippy grewal new song

ਜੇ ਗੱਲ ਕਰੀਏ ਇਸ ਗੀਤ ਦੇ ਬੋਲ ਤਾਂ ਅੰਮ੍ਰਿਤ ਮਾਨ ਦੀ ਕਲਮ ‘ਚੋਂ ਨਿਕਲੇ ਨੇ ਤੇ ਮਿਊਜ਼ਿਕ ਇਕਵਿੰਦਰ ਨੇ ਦਿੱਤਾ ਹੈ । ਗਾਣੇ ਦਾ ਵੀਡੀਓ ਸੁੱਖ ਸੰਘੇੜਾ ਨੇ ਡਾਇਰੈਕਟ ਕੀਤਾ ਹੈ ।

gippy grewal new sog 2 seater

‘Geet MP3’ ਦੇ ਲੇਬਲ ਹੇਠ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਗਿੱਪੀ ਗਰੇਵਾਲ ਇਸ ਤੋਂ ਪਹਿਲਾਂ ਵੀ ਕਈ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਇਸ ਤੋਂ ਇਲਾਵਾ ਉਹ ਪੰਜਾਬੀ ਫ਼ਿਲਮਾਂ ‘ਚ ਵੀ ਕਾਫੀ ਐਕਟਿਵ ਨੇ ।

 

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network