ਕਿਸਾਨਾਂ ਨੂੰ ਸਪੋਟ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ ਦੇ ਪੁੱਤ ਏਕਮ ਤੇ ਸ਼ਿੰਦਾ, ਗਾਇਕ ਨੇ ਸ਼ੇਅਰ ਕੀਤਾ ਵੀਡੀਓ

Reported by: PTC Punjabi Desk | Edited by: Lajwinder kaur  |  December 03rd 2020 12:37 PM |  Updated: December 03rd 2020 12:37 PM

ਕਿਸਾਨਾਂ ਨੂੰ ਸਪੋਟ ਕਰਦੇ ਨਜ਼ਰ ਆਏ ਗਿੱਪੀ ਗਰੇਵਾਲ ਦੇ ਪੁੱਤ ਏਕਮ ਤੇ ਸ਼ਿੰਦਾ, ਗਾਇਕ ਨੇ ਸ਼ੇਅਰ ਕੀਤਾ ਵੀਡੀਓ

ਪੰਜਾਬੀ ਮਿਊਜ਼ਿਕ ਜਗਤ ਜੋ ਕਿ ਕਿਸਾਨਾਂ ਵੀਰਾਂ ਦਾ ਪੂਰਾ ਸਾਥ ਦੇ ਰਹੀ ਹੈ । ਵਿਦੇਸ਼ ਚ ਵੀ ਰਹਿੰਦੇ ਪੰਜਾਬੀ ਕਲਾਕਾਰ ਸੋਸ਼ਲ ਮੀਡੀਆ ਦੇ ਰਾਹੀਂ ਇਸ ਅੰਦੋਲਨ ਨੂੰ ਇੰਟਰਨੈਸ਼ਨਲ ਮੁੱਦੇ ‘ਚ ਪੇਸ਼ ਕਰ ਰਹੇ ਨੇ । ਜਿਸ ਕਰਕੇ ਅੰਤਰਾਸ਼ਟਰੀ ਪੱਧਰ 'ਤੇ ਲੋਕੀਂ ਕਿਸਾਨਾਂ ਦੇ ਲਈ ਆਪਣੀ ਆਵਾਜ਼ ਬੁਲੰਦ ਕਰ ਰਹੇ ਨੇ ।

gippy grewal  ਹੋਰ ਪੜ੍ਹੋ : ਕਰਨ ਔਜਲਾ ਨੇ ਪੋਸਟ ਪਾ ਕੇ ਕਰਤਾ ਐਲਾਨ, ਬਹੁਤ ਜਲਦ ਕੈਨੇਡਾ ਤੋਂ ਆ ਰਹੇ ਨੇ ਕਿਸਾਨਾਂ ਦਾ ਸਾਥ ਦੇਣ ਲਈ, ਕੇਂਦਰ ਸਰਕਾਰ ਨੂੰ ਸੁਣਾਈਆਂ ਖਰੀਆਂ-ਖਰੀਆਂ

ਅਜਿਹੇ ‘ਚ ਵਿਦੇਸ਼ ਤੋਂ ਗਿੱਪੀ ਗਰੇਵਾਲ ਵੀ ਲਗਾਤਾਰ ਸੋਸ਼ਲ ਮੀਡੀਆ ਦੇ ਰਾਹੀਂ ਕਿਸਾਨਾਂ ਦੇ ਲਈ ਪੋਸਟਾਂ ਪਾ ਰਹੇ ਨੇ । ਹੁਣ ਉਨ੍ਹਾਂ ਦੇ ਬੱਚੇ ਵੀ ਕਿਸਾਨਾਂ ਨੂੰ ਸਪੋਟ ਕਰਦੇ ਹੋਏ ਦਿਖਾਈ ਦੇ ਰਹੇ ਨੇ ।

inside pic of ekom and shinda

ਏਕਮ ਤੇ ਸ਼ਿੰਦੇ ਕਿਸਾਨੀ ਦੇ ਲੋਗੋ ਵਾਲੀ ਟੀ-ਸ਼ਰਟ ਪਾਈਆਂ ਹੋਈਆਂ ਨੇ । ਗਿੱਪੀ ਗਰੇਵਾਲ ਨੇ ਇੱਕ ਵੀਡੀਓ ਸ਼ੇਅਰ ਕੀਤੀ ਹੈ ਜਿਸ ‘ਚ ਗਿੱਪੀ ਗਰੇਵਾਲ ਦਾ ਕਿਸਾਨ ਵੀਰਾਂ ਦੇ ਲਈ ਗਾਇਆ ਪੰਜਾਬੀ ਗੀਤ ‘ਫੇਰ ਵਖ਼ਤ ਪਾ ਦਿਆਂਗੇ ਜ਼ਾਲਮ ਸਰਕਾਰਾਂ ਨੂੰ’ ਸੁਣਨ ਨੂੰ ਮਿਲ ਰਿਹਾ ਹੈ । ਇਸ ਵੀਡੀਓ ਨੂੰ ਪੋਸਟ ਕਰਦੇ ਹੋਏ ਉਨ੍ਹਾਂ ਨੇ ਕਿਸਾਨਾਂ ਦੇ ਲਈ ਟਰੈਂਡ ਕਰ ਰਹੇ ਹੈਸ਼ਟੈੱਗ ਨੂੰ ਪੋਸਟ ਕੀਤਾ ਹੈ- #FarmerProtest #FarmersProtest #standwithfarmerschallenge

kisan veer

 

View this post on Instagram

 

A post shared by Gippy Grewal (@gippygrewal)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network