ਕੌਮਾਂਤਰੀ ਮਹਿਲਾ ਦਿਹਾੜੇ ‘ਤੇ ਗੁਰਲੇਜ ਅਖਤਰ ਨੇ ਖ਼ਾਸ ਤਸਵੀਰਾਂ ਸਾਂਝੀਆਂ ਕਰਕੇ ਦਿੱਤੀ ਵਧਾਈ
ਦੇਸ਼ ਭਰ ‘ਚ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ । ਇਸ ਮੌਕੇ ਕਈ ਸੈਲੀਬ੍ਰੇਟੀਜ਼ ਨੇ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ, ਭੈਣ, ਭਾਬੀ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ।ਗਾਇਕਾ ਗੁਰਲੇਜ ਅਖਤਰ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਭੈਣ ਅਤੇ ਮਾਂ ਦੀ ਤਸਵੀਰ ਸਾਂਝੀ ਕਰਦੇ ਹੋਏ ਕੌਮਾਂਤਰੀ ਮਹਿਲਾ ਦਿਵਸ ਦੀਆਂ ਵਧਾਈਆਂ ਦਿੱਤੀਆਂ ਹਨ ।
Image From gurlej Akhtar Instagram
style="display:block; text-align:center;"
data-ad-layout="in-article"
data-ad-format="fluid"
data-ad-client="ca-pub-3017555420101199"
data-ad-slot="4033453436">
(adsbygoogle = window.adsbygoogle || []).push({});
ਹੋਰ ਪੜ੍ਹੋ : ਗਾਇਕ ਹਰਫ ਚੀਮਾ ਨੇ ਧਰਨੇ ਤੋਂ ਤਸਵੀਰਾਂ ਸਾਂਝੀਆਂ ਕੀਤੀਆਂ, ਔਰਤਾਂ ਦੇ ਜਜ਼ਬੇ ਨੂੰ ਕੀਤਾ ਸਲਾਮ
Image From Anmol Gagan Maan Instagram
ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਕਾਫੀ ਪਸੰਦ ਕੀਤਾ ਜਾ ਰਿਹਾ ਹੈ । ਇਸ ਤੋਂ ਪਹਿਲਾਂ ਕਈ ਪੰਜਾਬੀ ਗਾਇਕਾਂ ਨੇ ਵੀ ਆਪੋ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਤਸਵੀਰਾਂ ਸਾਂਝੀਆਂ ਕੀਤੀਆਂ ਹਨ ।
Image From Anmol Gagan Maan And Jasmeen Akhtar Instagram
ਗਾਇਕਾ ਅਨਮੋਲ ਗਗਨ ਮਾਨ ਨੇ ਵੀ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੀ ਮਾਂ ਦੇ ਨਾਲ ਤਸਵੀਰ ਸਾਂਝੀ ਕਰਦਿਆਂ ਹੋਇਆਂ ਲਿਖਿਆ ਕਿ ‘ਮਾਂ ਤੋਂ ਉੱਪਰ ਦੁਨੀਆ ‘ਤੇ ਹੋਰ ਕੋਈ ਨੀਂ ਹਮੇਸ਼ਾ ਹੱਸਦੇ ਰਹੋ ਅਤੇ ਚਮਕਦੇ ਰਹੋ’ ਉਨ੍ਹਾਂ ਦੇ ਨਾਲ ਮਾਂ ਦੀ ਤਸਵੀਰ ਨੂੰ ਵੀ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ।
View this post on Instagram