ਕਰੀਨਾ ਕਪੂਰ ਖ਼ਾਨ ਨੇ ਆਪਣੀ ਭੈਣ ਰਿਧਿਮਾ ਕਪੂਰ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਦਰਸ਼ਕ ਨੂੰ ਆ ਰਹੀ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  September 15th 2020 03:34 PM |  Updated: September 15th 2020 03:34 PM

ਕਰੀਨਾ ਕਪੂਰ ਖ਼ਾਨ ਨੇ ਆਪਣੀ ਭੈਣ ਰਿਧਿਮਾ ਕਪੂਰ ਦੇ ਜਨਮ ਦਿਨ ‘ਤੇ ਸਾਂਝੀ ਕੀਤੀ ਇਹ ਖ਼ਾਸ ਤਸਵੀਰ, ਦਰਸ਼ਕ ਨੂੰ ਆ ਰਹੀ ਹੈ ਖੂਬ ਪਸੰਦ

ਬਾਲੀਵੁੱਡ ਦੀ ਖ਼ੂਬਸੂਰਤ ਅਦਾਕਾਰਾ ਕਰੀਨਾ ਕਪੂਰ ਖ਼ਾਨ ਸੋਸ਼ਲ ਮੀਡੀਆ ਉੱਤੇ ਕਾਫੀ ਸਰਗਰਮ ਰਹਿੰਦੇ ਨੇ । ਉਨ੍ਹਾਂ ਨੇ ਆਪਣੀ ਚਚੇਰੀ ਭੈਣ ਰਿਧਿਮਾ ਕਪੂਰ ਨੂੰ ਬਰਥਡੇਅ ਵਿਸ਼ ਕਰਦੇ ਹੋਏ ਬਹੁਤ ਖ਼ਾਸ ਤਸਵੀਰ ਸਾਂਝੀ ਕੀਤੀ ਹੈ ।kareen kapoor khan with ridhima kapoor birthday   ਇਹ ਤਸਵੀਰ ਰਿਧਿਮਾ ਕਪੂਰ ਦੇ ਬਚਪਨ ਦੀ ਹੈ ਜਿਸ ‘ਚ ਉਹ ਆਪਣੇ ਦਾਦੇ ਤੇ ਬਾਲੀਵੁੱਡ ਦੇ ਦਿੱਗਜ ਐਕਟਰ ਰਾਜ ਕਪੂਰ ਦੇ ਨਾਲ ਨਜ਼ਰ ਆ ਰਹੀ ਹੈ । ਫੈਨਜ਼ ਵੀ ਕਮੈਂਟ ਕਰਕੇ ਰਿਧਿਮਾ ਨੂੰ ਬਰਥਡੇਅ ਵਿਸ਼ ਕਰ ਰਹੇ ਨੇ ।

neetu singh wished her daughter happy birthday

ਨੀਤੂ ਸਿੰਘ ਨੇ ਵੀ ਆਪਣੀ ਬੇਟੀ ਨੂੰ ਬਰਥਡੇਅ ਵਿਸ਼ ਕਰਦੇ ਹੋਏ ਪਿਆਰੀ ਜਿਹੀ ਪੋਸਟ ਪਾਈ ਹੈ ਨਾਲ ਹੀ ਉਨ੍ਹਾਂ ਨੇ ਸ਼ਾਨਦਾਰ ਫੋਟੋ ਸਾਂਝੀ ਕੀਤੀ ਹੈ ।

kapoor family

 

ਰਿਧਿਮਾ ਕਪੂਰ ਦੇ ਜਨਮ ਦਿਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ਉੱਤੇ ਵੀ ਖੂਬ ਵਾਇਰਲ ਹੋ ਰਹੀਆਂ ਨੇ ।

ridhima kapoor

ਰਿਧਿਮਾ ਨੇ ਆਪਣਾ 40ਵਾਂ ਜਨਮ ਦਿਨ ਪਰਿਵਾਰ ਵਾਲਿਆਂ ਦੇ ਨਾਲ ਸੈਲੀਬ੍ਰੇਟ ਕੀਤਾ ਹੈ ।

ridhima birthday


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network