ਹਰਭਜਨ ਮਾਨ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

Reported by: PTC Punjabi Desk | Edited by: Shaminder  |  September 30th 2020 06:21 PM |  Updated: September 30th 2020 06:21 PM

ਹਰਭਜਨ ਮਾਨ ਨੇ ਸਰਬੱਤ ਦੇ ਭਲੇ ਲਈ ਕੀਤੀ ਅਰਦਾਸ

ਹਰਭਜਨ ਮਾਨ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਗੁਰਬਾਣੀ ਦਾ ਇੱਕ ਸ਼ਬਦ ਪਾ ਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਹੈ । ਉਨ੍ਹਾਂ ਵੱਲੋਂ ਕੀਤੀ ਗਈ ਅਰਦਾਸ ‘ਤੇ ਪ੍ਰਸ਼ੰਸਕ ਵੀ ਅਰਦਾਸ ਕਰ ਰਹੇ ਨੇ । ਹਰਭਜਨ ਮਾਨ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਜਲਦ ਹੀ ਆਪਣੀ ਫ਼ਿਲਮ ‘ਪੀਆਰ’ ਦੇ ਨਾਲ ਦਰਸ਼ਕਾਂ ਦੇ ਸਾਹਮਣੇ ਹਾਜ਼ਰ ਹੋਣਗੇ ।

Harbhajan Mann Harbhajan Mann

ਇਸ ਤੋਂ ਪਹਿਲਾਂ ਉਹ ਪੰਜਾਬ ਦੇ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਲੋਕ ਕਿੱਸਿਆਂ ਨਾਲ ਦਰਸ਼ਕਾਂ ਦੇ ਨਾਲ ਰੁਬਰੂ ਹੋਏ ਸਨ । ਹਰਭਜਨ ਮਾਨ ਦਾ ਬੇਟਾ ਵੀ ਗਾਇਕੀ ਦੇ ਖੇਤਰ ‘ਚ ਨਿੱਤਰ ਚੁੱਕਿਆ ਹੈ ਅਤੇ ਹੁਣ ਤੱਕ ਕਈ ਗੀਤ ਸਰੋਤਿਆਂ ਦੇ ਰੁਬਰੂ ਕਰ ਚੁੱਕਿਆ ਹੈ ।

ਹੋਰ ਪੜ੍ਹੋ:ਕਿਸਾਨਾਂ ਨਾਲ ਧਰਨੇ ’ਤੇ ਬੈਠੇ ਗਾਇਕ ਹਰਭਜਨ ਮਾਨ, ਅਵਕਾਸ਼ ਮਾਨ, ਕੁਲਵਿੰਦਰ ਬਿੱਲਾ, ਸ਼ਿਵਜੋਤ, ਰਣਜੀਤ ਬਾਵਾ ਤੇ ਰਵਨੀਤ

Harbhajan Mann Harbhajan Mann

ਹਾਲ ਹੀ ਦੋਵੇਂ ਪਿਤਾ ਪੁੱਤਰ ਖੇਤੀ ਬਿੱਲਾਂ ਦੇ ਵਿਰੋਧ ‘ਚ ਕੀਤੇ ਧਰਨੇ ‘ਚ ਨਜ਼ਰ ਆਏ ਸਨ ।

harbhajan maan Harbhajan

ਹਰਭਜਨ ਮਾਨ ਆਪਣੀ ਸਾਫ਼ ਸੁਥਰੀ ਗਾਇਕੀ ਲਈ ਜਾਣੇ ਜਾਂਦੇ ਹਨ ਅਤੇ ਇਹੀ ਕਾਰਨ ਹੈ ਕਿ ਉਨ੍ਹਾਂ ਦਾ ਹਰ ਗੀਤ ਮਕਬੂਲ ਹੁੰਦਾ ਹੈ ।

 

View this post on Instagram

 

Sarbat Da Bhalah ????

A post shared by Harbhajan Mann (@harbhajanmannofficial) on


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network