ਹਾਰਦਿਕ ਪਾਂਡਿਆ ਦਾ ਬੇਟੇ AGASTYA ਮਾਂ ਨਤਾਸ਼ਾ ਦੇ ਨਾਲ ਕੁਝ ਇਸ ਤਰ੍ਹਾਂ ਖੇਡਦਾ ਆਇਆ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

Reported by: PTC Punjabi Desk | Edited by: Lajwinder kaur  |  October 26th 2020 03:41 PM |  Updated: October 26th 2020 03:41 PM

ਹਾਰਦਿਕ ਪਾਂਡਿਆ ਦਾ ਬੇਟੇ AGASTYA ਮਾਂ ਨਤਾਸ਼ਾ ਦੇ ਨਾਲ ਕੁਝ ਇਸ ਤਰ੍ਹਾਂ ਖੇਡਦਾ ਆਇਆ ਨਜ਼ਰ, ਵਾਰ-ਵਾਰ ਦੇਖਿਆ ਜਾ ਰਿਹਾ ਹੈ ਇਹ ਵੀਡੀਓ

ਬਿੱਗ ਬੌਸ ਦੀ ਸਾਬਕਾ ਮੁਕਾਬਲੇਬਾਜ਼ ਅਤੇ ਅਦਾਕਾਰ ਨਤਾਸ਼ਾ ਸਟੈਨਕੋਵਿਚ ਨੇ ਆਪਣੇ ਦੋ ਮਹੀਨਿਆਂ ਦੇ ਬੇਟੇ AGASTYA ਦਾ ਇੱਕ ਪਿਆਰਾ ਜਿਹਾ ਵੀਡੀਓ ਆਪਣੇ ਇੰਸਟਾਗ੍ਰਾਮ ਅਕਾਉਂਟ ਤੇ ਸ਼ੇਅਰ ਕੀਤਾ ਹੈ ।

crickter hardik with family ਹੋਰ ਪੜ੍ਹੋ : ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਉਰਵਸ਼ੀ ਰੌਤੇਲਾ ਤੇ ਜੱਸ ਮਾਣਕ ਦੀ ਇਹ ਵੀਡੀਓ

ਇਸ ਵੀਡੀਓ ਨੂੰ ਉਨ੍ਹਾਂ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ । ਇਸ ਵੀਡੀਓ ‘ਚ ਨੰਨ੍ਹਾ ਹਾਰਦਿਕ ਯਾਨੀਕਿ ਅਗਤਸਯ ਆਪਣੀ ਮਾਂ ਨਤਾਸ਼ਾ ਦੀ ਨੱਕ ਦੇ ਨਾਲ ਖੇਡਦਾ ਹੋਇਆ ਦਿਖਾਈ ਦੇ ਰਿਹਾ ਹੈ ।

hardika pandey son playing with mummy natasha

ਦਰਸ਼ਕਾਂ ਨੂੰ ਮਾਂ-ਪੁੱਤ ਦਾ ਇਹ ਕਿਊਟ ਜਿਹਾ ਵੀਡੀਓ ਖੂਬ ਪਸੰਦ ਆ ਰਿਹਾ ਹੈ । ਜਿਸ ਕਰਕੇ ਅੱਠ ਲੱਖ ਤੋਂ ਵੱਧ ਵਿਊਜ਼ ਇਸ ਵੀਡੀਓ ਉੱਤੇ ਆ ਚੁੱਕੇ ਨੇ ਤੇ ਵੱਡੀ ਗਿਣਤੀ ‘ਚ ਦਰਸ਼ਕਾਂ ਅਗਤਸਯ ਦੀ ਕਿਊਟਨੈੱਸ ਲਈ ਕਮੈਂਟਸ ਕਰ ਰਹੇ ਨੇ ।

hardik and natash pic

 

View this post on Instagram

 

❤️

A post shared by Nataša Stanković✨ (@natasastankovic__) on


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network