ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !

Reported by: PTC Punjabi Desk | Edited by: Shaminder  |  July 08th 2021 04:25 PM |  Updated: July 08th 2021 04:25 PM

ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਪ੍ਰਸਿੱਧ ਅਦਾਕਾਰਾ, ਕੀ ਤੁਸੀਂ ਪਛਾਣਿਆ !

ਬਾਲੀਵੁੱਡ ਅਤੇ ਪੰਜਾਬੀ ਸਟਾਰਸ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਖਾਸ ਕਰਕੇ  ਸਟਾਰਸ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੁੰਦੀਆਂ ਹਨ ਅਤੇ ਇਨ੍ਹਾਂ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਵੀ ਕੀਤਾ ਜਾਂਦਾ ਹੈ ।

Sara Ali Khan Image From Instagram

ਹੋਰ ਪੜ੍ਹੋ : ਹਰਜੀਤ ਹਰਮਨ ਦਾ ਨਵਾਂ ਗੀਤ ‘ਪੰਜਾਬ’ ਰਿਲੀਜ਼ 

Image From Instagram

ਅਦਾਕਾਰਾ ਸਾਰਾ ਅਲੀ ਖ਼ਾਨ ਦੀ ਇੱਕ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਖੂਬ ਪਸੰਦ ਕੀਤੀ ਜਾ ਰਹੀ ਹੈ । ਇਹ ਤਸਵੀਰ ਅਦਾਕਾਰ ਦੇ ਬਚਪਨ ਦੀ ਹੈ । ਇਸ ਤਸਵੀਰ ‘ਚ ਸਾਰਾ ਕਿਸੇ ਕੁੜੀ ਦੇ ਨਾਲ ਬੈਠੀ ਹੋਈ ਹੈ ਅਤੇ ਮੁਸਕਰਾ ਰਹੀ ਹੈ ।

Image From Instagram

ਅਦਾਕਾਰਾ ਦੀ ਇਸ ਤਸਵੀਰ ਨੂੰ ਸੋਸ਼ਲ ਮੀਡੀਆ ‘ਤੇ ਖੁੂਬ ਪਸੰਦ ਕੀਤਾ ਜਾ ਰਿਹਾ ਹੈ । ਸਾਰਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਸ ਨੇ ਕਈ ਹਿੱਟ ਫ਼ਿਲਮਾਂ ‘ਚ ਕੰਮ ਕੀਤਾ ਹੈ । ਕੋਈ ਸਮਾਂ ਸੀ ਜਦੋਂ ਸਾਰਾ ਅਲੀ ਖ਼ਾਨ ਬਹੁਤ ਹੀ ਜ਼ਿਆਦਾ ਮੋਟੀ ਹੁੰਦੀ ਸੀ । ਉਸ ਨੇ ਖੁਦ ਨੂੰ ਫਿੱਟ ਕਰਨ ਦੇ ਲਈ ਕਾਫੀ ਮਿਹਨਤ ਕੀਤੀ ਅਤੇ ਹੁਣ ਉਹ ਬਾਲੀਵੁੱਡ ਦੀਆਂ ਫ਼ਿਲਮਾਂ ‘ਚ ਕਾਫੀ ਸਰਗਰਮ ਹੈ ।

 

View this post on Instagram

 

A post shared by Filmy (@filmypr)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network