ਇਸ ਤਸਵੀਰ ‘ਚ ਛਿਪੀ ਹੈ ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ
ਬਾਲੀਵੁੱਡ ਸਿਤਾਰਿਆਂ ਦੇ ਬਚਪਨ ਦੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਅਕਸਰ ਵਾਇਰਲ ਹੁੰਦੀਆਂ ਰਹਿੰਦੀਆਂ ਹਨ । ਇਨ੍ਹਾਂ ਤਸਵੀਰਾਂ ਨੂੰ ਸੋਸ਼ਲ ਮੀਡੀਆ ‘ਤੇ ਵੀ ਕਾਫੀ ਪਸੰਦ ਕੀਤਾ ਜਾਂਦਾ ਹੈ । ਬਾਲੀਵੁੱਡ ਇੰਡਸਟਰੀ ਨੂੰ ਕਈ ਹਿੱਟ ਫ਼ਿਲਮਾਂ ਦੇਣ ਵਾਲੀ ਅਦਾਕਾਰਾ ਸੋਨਮ ਕਪੂਰ (Sonam Kapoor) ਦੀਆਂ ਤਸਵੀਰਾਂ ਵੀ ਸੋਸ਼ਲ ਮੀਡੀਆ ‘ਤੇ ਖੂਬ ਵਾਇਰਲ ਹੁੰਦੀਆਂ ਰਹਿੰਦੀਆਂ ਹਨ ।
image From Instagram
ਹੋਰ ਪੜ੍ਹੋ : ਸਲਮਾਨ ਖ਼ਾਨ ਨੇ ਰਾਜ ਕੁੰਦਰਾ ਦਾ ਨਾਂਅ ਲੈ ਕੇ ਸ਼ਮਿਤਾ ਸ਼ੈੱਟੀ ਦਾ ਉਡਾਇਆ ਮਜ਼ਾਕ
ਅਦਾਕਾਰਾ ਦੀ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ ‘ਤੇ ਖੂਬ ਵੇਖੀ ਜਾ ਰਹੀ ਹੈ । ਇਹ ਤਸਵੀਰ ਉਸ ਦੇ ਬਚਪਨ ਦੀ ਹੈ, ਜੋ ਕਿ ਸੋਸ਼ਲ ਮੀਡੀਆ ‘ਤੇ ਖੂਬ ਵੇਖੀ ਜਾ ਰਹੀ ਹੈ । ਇਸ ਤਸਵੀਰ ‘ਤੇ ਉਸ ਦੇ ਪ੍ਰਸ਼ੰਸਕ ਵੀ ਕਮੈਂਟਸ ਕਰ ਰਹੇ ਹਨ ਅਤੇ ਆਪੋ ਆਪਣਾ ਪ੍ਰਤੀਕਰਮ ਦੇ ਰਹੇ ਹਨ ।
image From Instagram
ਸੋਨਮ ਕਪੂਰ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਫ਼ਿਲਮਾਂ ਇੰਡਸਟਰੀ ਨੂੰ ਦਿੱਤੀਆਂ ਹਨ । ਆਪਣੀਆਂ ਫ਼ਿਲਮਾਂ ‘ਚ ਉਸ ਨੇ ਹਰ ਤਰ੍ਹਾਂ ਦੇ ਕਿਰਦਾਰ ਨਿਭਾਏ ਨੇ । ਭਾਵੇਂ ਉਹ ਸੰਜੀਦਾ ਹੋਣ ਜਾਂ ਫਿਰ ਰੋਮਾਂਟਿਕ । ਸੋਨਮ ਕਪੂਰ ਨੇ ਕੁਝ ਸਮਾਂ ਪਹਿਲਾਂ ਹੀ ਦਿੱਲੀ ਦੇ ਬਿਜਨੇਸਮੈਨ ਦੇ ਨਾਲ ਲਵ ਮੈਰਿਜ ਕਰਵਾਈ ਹੈ । ਜਿਸ ਤੋਂ ਬਾਅਦ ਉਸ ਦੀ ਭੈਣ ਰੀਆ ਕਪੂਰ ਨੇ ਵੀ ਕੁਝ ਮਹੀਨੇ ਪਹਿਲਾਂ ਹੀ ਕਰਣ ਬੁਲਾਨੀ ਦੇ ਨਾਲ ਵਿਆਹ ਕਰਵਾਇਆ ਹੈ । ਇਸ ਵਿਆਹ ‘ਚ ਉਨ੍ਹਾਂ ਦੇ ਕੁਝ ਨਜ਼ਦੀਕੀ ਰਿਸ਼ਤੇਦਾਰ ਅਤੇ ਦੋਸਤ ਹੀ ਸ਼ਾਮਿਲ ਹੋਏ ਸਨ ।
View this post on Instagram