ਲਾਲ ਚੂੜੇ ਤੇ ਲਹਿੰਗੇ ‘ਚ ਨਜ਼ਰ ਆਈ ਹਿਮਾਂਸ਼ੀ ਖੁਰਾਣਾ, ਵਾਇਰਲ ਹੋਈ ਤਸਵੀਰ

Reported by: PTC Punjabi Desk | Edited by: Lajwinder kaur  |  November 19th 2020 12:05 PM |  Updated: November 19th 2020 12:21 PM

ਲਾਲ ਚੂੜੇ ਤੇ ਲਹਿੰਗੇ ‘ਚ ਨਜ਼ਰ ਆਈ ਹਿਮਾਂਸ਼ੀ ਖੁਰਾਣਾ, ਵਾਇਰਲ ਹੋਈ ਤਸਵੀਰ

ਪੰਜਾਬੀ ਅਦਾਕਾਰਾ ਤੇ ਮਾਡਲ ਹਿਮਾਂਸ਼ੀ ਖੁਰਾਣਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਫੈਨਜ਼ ਦੇ ਲਈ ਕੁਝ ਨਾ ਕੁਝ ਨਵਾਂ ਸ਼ੇਅਰ ਕਰਦੀ ਰਹਿੰਦੀ ਹੈ । himanshi khurana

ਹੋਰ ਪੜ੍ਹੋ : ਰੋਹਨਪ੍ਰੀਤ ਆਪਣੀ ਪਤਨੀ ਨੇਹਾ ਕੱਕੜ ਤੇ ਕੁਝ ਇਸ ਤਰ੍ਹਾਂ ਪਿਆਰ ਲੁਟਾਉਂਦੇ ਆਏ ਨਜ਼ਰ, ਦਰਸ਼ਕਾਂ ਨੂੰ ਪਸੰਦ ਆ ਰਿਹਾ ਹੈ ਨਵੀਂ ਵਿਆਹੀ ਜੋੜੀ ਦਾ ਇਹ ਕਿਊਟ ਅੰਦਾਜ਼

ਉਨ੍ਹਾਂ ਦੀ ਇੱਕ ਨਵੀਂ ਤਸਵੀਰ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ । ਇਸ ਤਸਵੀਰ ‘ਚ ਉਹ ਲਾਲ ਰੰਗ ਦੇ ਚੂੜੇ ਤੇ ਮੈਰੂਨ ਰੰਗ ਦੇ ਲਹਿੰਗੇ ਚ ਦਿਖਾਈ ਦੇ ਰਹੀ ਹੈ । ਦਰਸ਼ਕਾਂ ਨੂੰ ਇਹ ਫੋਟੋ ਖੂਬ ਪਸੰਦ ਆ ਰਹੀ ਹੈ ।

himanshi chill with friends

ਇਸ ਤਸਵੀਰ ਨੂੰ ਹਿਮਾਂਸ਼ੀ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਵੀ ਸ਼ੇਅਰ ਕੀਤੀ ਹੈ । ਇਸ ਪੋਸਟ ਉੱਤੇ ਲੱਖਾਂ ਦੀ ਗਿਣਤੀ ‘ਚ ਲਾਈਕਸ ਆ ਚੁੱਕੇ ਨੇ ।

himanshi khrana pic

ਜੇ ਗੱਲ ਕਰੀਏ ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਤਾਂ ਉਹ ਹਾਲ ਹੀ ‘ਚ ‘ਕਹਿ ਲੈਣ ਦੇ’ ਤੇ ‘ਇੱਕ ਨੰਬਰ ਦੀ ਚੀਜ਼’ ਗੀਤ ‘ਚ ਅਦਾਕਾਰੀ ਕਰਦੀ ਹੋਈ ਨਜ਼ਰ ਆ ਰਹੀ ਹੈ । ਇਸ ਤੋਂ ਇਲਾਵਾ ਉਹ ਕਈ ਨਾਮੀ ਗਾਇਕਾਂ ਦੇ ਨਾਲ ਕੰਮ ਕਰ ਚੁੱਕੀ ਹੈ ।

himanshi khurana pic

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network