ਕਪਿਲ ਸ਼ਰਮਾ ਨੇ ਸ਼ੇਅਰ ਕੀਤੀਆਂ ਆਪਣੀ ਬੇਟੀ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

Reported by: PTC Punjabi Desk | Edited by: Lajwinder kaur  |  November 15th 2020 04:23 PM |  Updated: November 15th 2020 04:33 PM

ਕਪਿਲ ਸ਼ਰਮਾ ਨੇ ਸ਼ੇਅਰ ਕੀਤੀਆਂ ਆਪਣੀ ਬੇਟੀ ਦੀਆਂ ਨਵੀਆਂ ਕਿਊਟ ਤਸਵੀਰਾਂ, ਦਰਸ਼ਕਾਂ ਨੂੰ ਆ ਰਹੀਆਂ ਨੇ ਖੂਬ ਪਸੰਦ

ਇੰਡੀਆ ਦੇ ਮਸ਼ਹੂਰ ਕਮੇਡੀਅਨ ਕਪਿਲ ਸ਼ਰਮਾ ਜੋ ਕਿ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਦੀਵਾਲੀ ਦੇ ਤਿਉਹਾਰ ਮੌਕੇ ਆਪਣੇ ਬੇਟੀ ਅਨਾਇਰਾ ਦੀਆਂ ਨਵੀਆਂ ਕਿਊਟ ਤਸਵੀਰਾਂ ਦਰਸ਼ਕਾਂ ਦੇ ਨਾਲ ਸ਼ੇਅਰ ਕੀਤੀਆਂ ਨੇ ।kapil sharma goden temple  ਹੋਰ ਪੜ੍ਹੋ : ਗਾਇਕ ਨਿੰਜਾ ਦੇ ਘਰ ਆਇਆ ਨੰਨ੍ਹਾ ਮਹਿਮਾਨ, ਤਾਏ ਬਣਨ ਦੀ ਖੁਸ਼ੀ ਪ੍ਰਸ਼ੰਸਕਾਂ ਦੇ ਨਾਲ ਕੀਤੀ ਸਾਂਝੀ, ਲੋਕ ਦੇ ਰਹੇ ਨੇ ਵਧਾਈਆਂ

ਉਨ੍ਹਾਂ ਨੇ ਤਸਵੀਰਾਂ ਸ਼ੇਅਰ ਕਰਦੇ ਹੋਏ ਲਿਖਿਆ ਹੈ-‘ਮੇਰੇ ਤੇ ਮੇਰੇ ਪਰਿਵਾਰ ਵੱਲੋਂ ਤੁਹਾਨੂੰ ਤੇ ਤੁਹਾਡੇ ਪਰਿਵਾਰ ਨੂੰ ਨੂੰ ਦੀਵਾਲੀ ਦੀ ਸ਼ੁਭਕਾਮਨਾਵਾਂ’ । ਇਸ ਪੋਸਟ ਉੱਤੇ ਇੱਕ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਨੇ ।

kapil sharma with family

ਇਨ੍ਹਾਂ ਫੋਟੋਆਂ ‘ਚ ਕਪਿਲ ਸ਼ਰਮਾ ਆਪਣੀ ਪਤਨੀ ਗਿੰਨੀ ਚਤਰਥ ਤੇ ਬੇਟੀ ਅਨਾਇਰਾ ਤੋਂ ਇਲਾਵਾ ਕਪਿਲ ਦੀ ਮਾਂ ਵੀ ਦਿਖਾਈ ਦੇ ਰਹੀ ਹੈ । ਪੂਰੇ ਪਰਿਵਾਰ ਨੇ ਕਾਲੇ ਰੰਗ ਦੇ ਕਪੜੇ ਪਾਏ ਹੋਏ ਨੇ । ਦਰਸ਼ਕ ਕਮੈਂਟਸ ਕਰਕੇ ਆਪਣੀ ਪ੍ਰਤੀਕਿਰਿਆ ਦੇ ਰਹੇ ਨੇ ।

kapil sharma cute girl anayra

ਦੱਸ ਦਈਏ ਪਿਛਲੇ ਸਾਲ 10 ਦਸੰਬਰ ਨੂੰ ਕਪਿਲ ਸ਼ਰਮਾ ਤੇ ਗਿੰਨੀ ਚਤਰਥ ਦਾ ਘਰ ਨੰਨ੍ਹੀ ਬੱਚੀ ਦੀ ਕਿਲਕਾਰੀਆਂ ਦੇ ਨਾਲ ਗੂੰਜ ਉੱਠਿਆ ਸੀ । ਉਨ੍ਹਾਂ ਨੇ ਆਪਣੀ ਬੇਟੀ ਦਾ ਨਾਂਅ ਅਨਾਇਰਾ ਸ਼ਰਮਾ ਰੱਖਿਆ ਸੀ ।

kapil sharma pic

 

 

View this post on Instagram

 

A post shared by Kapil Sharma (@kapilsharma)


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network