ਕੌਰ ਬੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਭਤੀਜੇ ਤੇ ਭਰਾ ਨੂੰ ਦਿੱਤੀ ਜਨਮਦਿਨ ਦੀ ਵਧਾਈ

Reported by: PTC Punjabi Desk | Edited by: Lajwinder kaur  |  February 04th 2021 11:00 AM |  Updated: February 04th 2021 11:02 AM

ਕੌਰ ਬੀ ਨੇ ਪਿਆਰੀ ਜਿਹੀ ਪੋਸਟ ਪਾ ਕੇ ਆਪਣੇ ਭਤੀਜੇ ਤੇ ਭਰਾ ਨੂੰ ਦਿੱਤੀ ਜਨਮਦਿਨ ਦੀ ਵਧਾਈ

ਪੰਜਾਬੀ ਗਾਇਕਾ ਕੌਰ ਬੀ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੀ ਹੈ । ਉਹ ਆਪਣੇ ਭਰਾ ਤੇ ਭਤੀਜੇ ਦੀ ਤਸਵੀਰਾਂ ਸਾਂਝੀਆਂ ਕਰਦੇ ਹੋਏ ਬਰਥਡੇਅ ਵਿਸ਼ ਕੀਤਾ ਹੈ ।

image of punjabi singer kaur b

ਹੋਰ ਪੜ੍ਹੋ : ਅਦਾਕਾਰਾ ਮੋਨਾ ਸਿੰਘ ਨੇ ਕੁਝ ਇਸ ਤਰ੍ਹਾਂ ਮਨਾਈ ਮਾਪਿਆ ਦੀ ਵੈਡਿੰਗ ਐਨੀਵਰਸਰੀ, ਪ੍ਰਸ਼ੰਸਕ ਵੀ ਕਮੈਂਟ ਕਰਕੇ ਦੇ ਰਹੇ ਨੇ ਵਧਾਈਆਂ

ਉਨ੍ਹਾਂ ਨੇ ਕੈਪਸ਼ਨ ‘ਚ ਲਿਖਿਆ ਹੈ- ‘ਹੈਪੀ ਬਰਥਡੇਅ #Arman & @amritbajwa1002 ਵਾਹਿਗੁਰੂ ਜੀ ਲੰਬੀਆਂ ਉਮਰਾਂ ਕਰਿਓ.. ਬਹੁਤ ਸਾਰਾ ਪਿਆਰ ਵੀਰੇ ਤੇ ਭਤੀਜੇ ਨੂੰ ..ਪਰਿਵਾਰ ਪਹਿਲਾ ਹੈ’ , ਨਾਲ ਹੀ ਉਨ੍ਹਾਂ ਨੂੰ ਕੇਕ ਤੇ ਹਾਰਟ ਵਾਲੇ ਇਮੋਜ਼ੀ ਪੋਸਟ ਕੀਤੇ ਨੇ । ਪ੍ਰਸ਼ੰਸਕ ਵੀ ਕਮੈਂਟ ਕਰਕੇ ਵਧਾਈਆਂ ਦੇ ਰਹੇ ਨੇ ।

inside pic of kaur b with nephew

ਕੌਰ ਬੀ ਅਕਸਰ ਹੀ ਆਪਣੇ ਪਰਿਵਾਰ ਵਾਲਿਆਂ ਦੇ ਨਾਲ ਤਸਵੀਰਾਂ ਤੇ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ । ਜੇ ਗੱਲ ਕਰੀਏ ਕੌਰ ਬੀ ਦੇ ਵਰਕ ਫਰੰਟ ਦੀ ਤਾਂ ਉਹ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਈ ਹਿੱਟ ਗੀਤ ਦੇ ਚੁੱਕੀ ਹੈ । ਹਾਲ ਹੀ ‘ਚ ਉਹ ਕਿਸਾਨੀ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋਈ ਸੀ। ਸੋਸ਼ਲ ਮੀਡੀਆ ਉੱਤੇ ਉਨ੍ਹਾਂ ਦੀ ਚੰਗੀ ਫੈਨ ਫਾਲਵਿੰਗ ਹੈ ।

kaur b image

 

 

View this post on Instagram

 

A post shared by KaurB? (@kaurbmusic)

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network