ਪੀਟੀਸੀ ਪੰਜਾਬੀ ‘ਤੇ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ
ਪੀਟੀਸੀ ਰਿਕਾਰਡਜ਼ ਵੱਲੋਂ ਭਾਈ ਅੰਮ੍ਰਿਤਪਾਲ ਸਿੰਘ ਜੀ ਦੀ ਆਵਾਜ਼ ‘ਚ ਨਵਾਂ ਸ਼ਬਦ ਰਿਲੀਜ਼ ਕੀਤਾ ਗਿਆ ਹੈ।ਇਸ ਸ਼ਬਦ ਦਾ ਵਰਲਡ ਪ੍ਰੀਮੀਅਰ ਪੀਟੀਸੀ ਪੰਜਾਬੀ ‘ਤੇ ਕੀਤਾ ਗਿਆ ਹੈ । ਇਸ ਸ਼ਬਦ ਨੂੰ ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਨਿਊਜ਼, ਪੀਟੀਸੀ ਸਿਮਰਨ ਅਤੇ ਪੀਟੀਸੀ ਰਿਕਾਰਡਜ਼ ‘ਤੇ ਸਰਵਣ ਕਰ ਸਕਦੇ ਹੋ ।
ਹੋਰ ਪੜ੍ਹੋ : ਘਣਸ਼ਾਮ ਨਾਇਕ ਜੂਝ ਰਹੇ ਹਨ ਕੈਂਸਰ ਦੀ ਬਿਮਾਰੀ ਨਾਲ, ‘ਤਾਰਕ ਮਹਿਤਾ ਦੇ ਉਲਟਾ ਚਸ਼ਮਾ’ ਵਿੱਚ ਨਿਭਾਉਂਦੇ ਹਨ ਨੱਟੂ ਕਾਕਾ ਦਾ ਕਿਰਦਾਰ
ਸ਼ਬਦ ‘ਚ ਉਸ ਪ੍ਰਮਾਤਮਾ ਦੇ ਨਾਮ ਦੀ ਮਹਿਮਾ ਕੀਤੀ ਗਈ ਹੈ ਕਿ ਜਿਹੜੇ ਉਸ ਪ੍ਰਮਾਤਮਾ ਦੇ ਰੰਗ ‘ਚ ਰੰਗੇ ਜਾਂਦੇ ਨੇ ।ਉਹ ਹਰ ਤਰ੍ਹਾਂ ਦੇ ਦੁੱਖਾਂ ਸੰਤਾਪਾਂ ਤੋਂ ਮੁਕਤ ਹੋ ਜਾਂਦੇ ਹਨ। ਇਸ ਤੋਂ ਪਹਿਲਾਂ ਵੀ ਭਾਈ ਸਾਹਿਬ ਦੀ ਆਵਾਜ਼ ‘ਚ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।
ਇਨ੍ਹਾਂ ਸ਼ਬਦਾਂ ਦਾ ਲਾਭ ਦੇਸ਼ ਵਿਦੇਸ਼ ‘ਚ ਬੈਠੀਆਂ ਸੰਗਤਾਂ ਉਠਾ ਕੇ ਆਪਣਾ ਜੀਵਨ ਸਫਲ ਕਰ ਰਹੀਆਂ ਹਨ । ਇਸ ਤੋਂ ਪਹਿਲਾਂ ਵੀ ਕਈ ਭਾਈ ਸਾਹਿਬਾਨਾਂ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ ।