ਡਾਕਟਰ ਬਲਜੀਤ ਕੌਰ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

Reported by: PTC Punjabi Desk | Edited by: Shaminder  |  February 08th 2021 10:36 AM |  Updated: February 08th 2021 10:36 AM

ਡਾਕਟਰ ਬਲਜੀਤ ਕੌਰ ਦੀ ਆਵਾਜ਼ ‘ਚ ਸਰਵਣ ਕਰੋ ਸ਼ਬਦ

ਪੀਟੀਸੀ ਰਿਕਾਰਡਜ਼ ਵੱਲੋਂ ਡਾਕਟਰ ਬਲਜੀਤ ਕੌਰ ਦੀ ਆਵਾਜ਼ ‘ਚ ਸ਼ਬਦ ਰਿਲੀਜ਼ ਹੋ ਚੁੱਕਿਆ ਹੈ । ਇਸ ਸ਼ਬਦ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਸਿਮਰਨ ਅਤੇ ਪੀਟੀਸੀ ਨਿਊਜ਼ ‘ਤੇ ਸਰਵਣ ਕਰ ਸਕਦੇ ਹੋ ।ਇਸ ਸ਼ਬਦ ਨੂੰ ਮਿਊਜ਼ਿਕ ਖੁਦ ਦਿੱਤਾ ਹੈ ਡਾਕਟਰ ਦਲਜੀਤ ਕੌਰ ਅਤੇ ਮਦਨ ਸ਼ੌਂਕੀ ਨੇ । ਵੀਡੀਓ ਪੀਟੀਸੀ ਰਿਕਾਰਡਜ਼ ਵੱਲੋਂ ਤਿਆਰ ਕੀਤਾ ਗਿਆ ਹੈ । ਇਸ ਸ਼ਬਦ ‘ਚ ਗੁਰੂ ਦੇ ਨਾਮ ਦੀ ਮਹਿਮਾ ਕੀਤੀ ਗਈ ਹੈ ।

dr baljeet

ਇਸ ਨਾਮ ਦੀ ਏਨੀ ਮਹਿਮਾ ਹੈ ਕਿ ਇਸ ਦੇ ਜਪਣ ਨਾਲ ਹਰ ਤਰ੍ਹਾਂ ਦੀ ਹਊਮੇ ਮਨੁੱਖ ਚੋਂ ਨਿਕਲ ਜਾਂਦੀ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪੀਟੀਸੀ ਪੰਜਾਬੀ ‘ਤੇ ਕਈ ਸ਼ਬਦ ਰਿਲੀਜ਼ ਕੀਤੇ ਜਾ ਚੁੱਕੇ ਹਨ । ਕਈ ਭਾਈ ਸਾਹਿਬਾਨ ਦੀ ਆਵਾਜ਼ ‘ਚ ਇਹ ਸ਼ਬਦ ਰਿਲੀਜ਼ ਕੀਤੇ ਗਏ ਹਨ ।

ਹੋਰ ਪੜ੍ਹੋ : ਕਿਸਾਨਾਂ ਖਿਲਾਫ ਬੋਲਣ ਵਾਲੇ ਬਾਲੀਵੁੱਡ ਸਿਤਾਰਿਆਂ ਨੂੰ ਰਣਜੀਤ ਬਾਵਾ ਨੇ ਗੀਤ ਰਾਹੀਂ ਦਿੱਤਾ ਜਵਾਬ

baljeet

ਸੰਗਤਾਂ ਨੂੰ ਗੁਰੂ ਘਰ ਅਤੇ ਗੁਰਬਾਣੀ ਦੇ ਨਾਲ ਜੋੜਨ ਲਈ ਕਈ ਉਪਰਾਲੇ ਪੀਟੀਸੀ ਪੰਜਾਬੀ ਵੱਲੋਂ ਕੀਤੇ ਜਾ ਰਹੇ ਹਨ ।

dr baljeet

ਜਿੱਥੇ ਪੀਟੀਸੀ ਪੰਜਾਬੀ ‘ਤੇ ਸਵੇਰੇ ਸ਼ਾਮ ਸ਼ਬਦ ਕੀਰਤਨ ਅਤੇ ਗੁਰਬਾਣੀ ਦਾ ਪ੍ਰਸਾਰਣ ਕੀਤਾ ਜਾਂਦਾ ਹੈ, ਉੱਥੇ ਹੀ ਪੀਟੀਸੀ ਸਿਮਰਨ ‘ਤੇ ਧਾਰਮਿਕ ਪ੍ਰੋਗਰਾਮ ਪ੍ਰਸਾਰਿਤ ਕੀਤੇ ਜਾ ਰਹੇ ਹਨ ਅਤੇ ਸੰਗਤਾਂ ਨੂੰ ਗੁਰੂ ਘਰ ਦੇ ਨਾਲ ਜੋੜਿਆ ਜਾ ਰਿਹਾ ਹੈ ।


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network