ਦੇਖੋ ਵੀਡੀਓ : ਪੰਜਾਬੀ ਗੀਤ ‘ਤੇ ਪ੍ਰਿੰਸ ਨਰੂਲਾ ਨੇ ਯੁਵਿਕਾ ਚੌਧਰੀ ਦੇ ਨਾਲ ਬਣਾਈ ਇਹ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  September 30th 2020 05:53 PM |  Updated: September 30th 2020 06:06 PM

ਦੇਖੋ ਵੀਡੀਓ : ਪੰਜਾਬੀ ਗੀਤ ‘ਤੇ ਪ੍ਰਿੰਸ ਨਰੂਲਾ ਨੇ ਯੁਵਿਕਾ ਚੌਧਰੀ ਦੇ ਨਾਲ ਬਣਾਈ ਇਹ ਪਿਆਰੀ ਜਿਹੀ ਵੀਡੀਓ, ਦਰਸ਼ਕਾਂ ਨੂੰ ਆ ਰਹੀ ਹੈ ਖੂਬ ਪਸੰਦ

ਮਿਸਟਰ ਪੰਜਾਬ ਤੋਂ ਨਾਮ ਅਤੇ ਪ੍ਰਸਿੱਧੀ ਹਾਸਿਲ ਕਰਨ ਵਾਲੇ ਗੱਭਰੂ ਪ੍ਰਿੰਸ ਨਰੂਲਾ ਸੋਸ਼ਲ ਮੀਡੀਆ ਉੱਤੇ ਕਾਫੀ ਐਕਟਿਵ ਰਹਿੰਦੇ ਨੇ । ਉਨ੍ਹਾਂ ਨੇ ਨਵਾਂ ਵੀਡੀਓ ਫੈਨਜ਼ ਦੇ ਨਾਲ ਸਾਂਝਾ ਕੀਤਾ ਹੈ ।prince

ਹੋਰ ਪੜ੍ਹੋ : ਦੇਖੋ ਵੀਡੀਓ : A-Kay ਆਪਣੇ ਨਵੇਂ ਗੀਤ ‘ਜ਼ਿੰਦਗੀ’ ਦੇ ਨਾਲ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ, ਗਾਣਾ ਛਾਇਆ ਟਰੈਂਡਿੰਗ ‘ਚ

ਇਸ ਵੀਡੀਓ ‘ਚ ਉਹ ਆਪਣੀ ਐਕਟਰੈੱਸ ਪਤਨੀ ਯੁਵਿਕਾ ਚੌਧਰੀ ਦੇ ਨਾਲ ਰੋਮਾਂਟਿਕ ਡਾਂਸ ਕਰਦੇ ਹੋਏ ਨਜ਼ਰ ਆ ਰਹੇ ਹਨ । ਜੀ ਹਾਂ ਉਨ੍ਹਾਂ ਨੇ ਜੱਸ ਮਾਣਕ ਦੇ ਨਵਾਂ ਗੀਤ ‘Yes or No’ ਤੇ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ । ਦਰਸ਼ਕਾਂ ਨੂੰ ਇਹ ਵੀਡੀਓ ਖੂਬ ਪਸੰਦ ਆ ਰਿਹਾ ਹੈ । ਇਸ ਵੀਡੀਓ ਉੱਤੇ ਕੁਝ ਹੀ ਸਮੇਂ ‘ਚ ਲੱਖਾਂ ਹੀ ਵਿਊਜ਼ ਆ ਚੁੱਕੇ ਹਨ ।

prince narula and yuvika

ਪ੍ਰਿੰਸ ਨਰੂਲਾ ਤੇ ਯੁਵਿਕਾ ਚੌਧਰੀ ਦੀ ਲਵ ਸਟੋਰੀ ਟੀਵੀ ਦੇ ਇੱਕ ਰਿਆਲਟੀ ਸ਼ੋਅ ਤੋਂ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਇੱਕ ਲੰਬੇ ਸਮੇਂ ਤੱਕ ਇੱਕ ਦੂਜੇ ਨੂੰ ਡੇਟ ਕਰਨ ਤੋਂ ਬਾਅਦ ਸਾਲ 2018 ‘ਚ ਦੋਵਾਂ ਨੇ ਵਿਆਹ ਕਰਵਾ ਲਿਆ ਸੀ ।

prince narula with his wife yuvika

 

View this post on Instagram

 

Say yes or no @yuvikachaudhary

A post shared by Prince Yuvika Narula (@princenarula) on


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network