Kuldeep Fatra ਅਤੇ Sudesh Kumari ਦੀ ਆਵਾਜ਼ ‘ਚ ‘ਮਾਹੀਆ’ ਗੀਤ 30 ਅਗਸਤ ਨੂੰ ਕੀਤਾ ਜਾਵੇਗਾ ਰਿਲੀਜ਼

Reported by: PTC Punjabi Desk | Edited by: Shaminder  |  August 27th 2022 03:51 PM |  Updated: August 29th 2022 12:32 PM

Kuldeep Fatra ਅਤੇ Sudesh Kumari ਦੀ ਆਵਾਜ਼ ‘ਚ ‘ਮਾਹੀਆ’ ਗੀਤ 30 ਅਗਸਤ ਨੂੰ ਕੀਤਾ ਜਾਵੇਗਾ ਰਿਲੀਜ਼

ਪੀਟੀਸੀ ਪੰਜਾਬੀ ਵੱਲੋਂ ਦਰਸ਼ਕਾਂ ਦੇ ਮਨੋਰੰਜਨ ਲਈ ਆਏ ਦਿਨ ਨਵੇਂ-ਨਵੇਂ ਗੀਤ ਰਿਲੀਜ਼ ਕੀਤੇ ਜਾ ਰਹੇ ਹਨ । ਸੁਦੇਸ਼ ਕੁਮਾਰੀ (Sudesh Kumari) ਅਤੇ ਕੁਲਦੀਪ ਫਟਰਾ (Kuldeep Fatra) ਦੀ ਆਵਾਜ਼ ‘ਚ ਨਵਾਂ ਗੀਤ ‘ਮਾਹੀਆ’  (Mahiya) 30 ਅਗਸਤ,ਦਿਨ ਮੰਗਲਵਾਰ ਨੂੰ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦੇ ਬੋਲ ਲਖਵਿੰਦਰ ਖਹਿਰਾ ਦੇ ਲਿਖੇ ਹੋਏ ਹਨ ਅਤੇ ਮਿਊਜ਼ਿਕ ਵੀ ਉਨ੍ਹਾਂ ਦੇ ਵੱਲੋਂ ਹੀ ਦਿੱਤਾ ਗਿਆ ਹੈ ।  ਅਜੇ ਸਿੰਘ ਦੀ ਡਾਇਰੈਕਸ਼ਨ ਹੇਠ ਤਿਆਰ ਹੋਏ ਇਸ ਗੀਤ ਦਾ ਦਰਸ਼ਕ ਵੀ ਬੇਸਬਰੀ ਦੇ ਨਾਲ ਇੰਤਜ਼ਾਰ ਕਰ ਰਹੇ ਹਨ ।

Sudesh Kumari and kuldeep fatra ,

ਹੋਰ ਪੜ੍ਹੋ : ਸਿੱਖਾਂ ਦੇ ਸੇਵਾ ਭਾਵ ਦੀ ਇਸ ਮੁਸਲਿਮ ਭਰਾ ਨੇ ਵੀਡੀਓ ਰਾਹੀਂ ਕੀਤੀ ਤਾਰੀਫ, ਖਾਲਸਾ ਏਡ ਨੇ ਸਾਂਝਾ ਕੀਤਾ ਵੀਡੀਓ

ਇਸ ਗੀਤ ਨੁੰ ਪੀਟੀਸੀ ਰਿਕਾਰਡਜ਼ ਦੇ ਲੇਬਲ ਹੇਠ ਰਿਲੀਜ਼ ਕੀਤਾ ਜਾਵੇਗਾ । ਇਸ ਗੀਤ ਦਾ ਫ਼ਿਲਹਾਲ ਟੀਜ਼ਰ ਰਿਲੀਜ਼ ਕੀਤਾ ਗਿਆ ਹੈ । ਜਿਸ ਨੂੰ ਪਸੰਦ ਕੀਤਾ ਜਾ ਰਿਹਾ ਹੈ ।ਪੂਰਾ ਗੀਤ ਤੁਸੀਂ 30  ਅਗਸਤ ਨੂੰ ਸੁਣ ਸਕਦੇ ਹੋ। ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਸੁਦੇਸ਼ ਕੁਮਾਰੀ ਦੀ ਆਵਾਜ਼ ‘ਚ ਕਈ ਗੀਤ ਰਿਲੀਜ਼ ਕੀਤੇ ਜਾ ਚੁੱਕੇ ਹਨ ।

Sudesh Kumari-

ਹੋਰ ਪੜ੍ਹੋ : ਬੁਆਏ ਫ੍ਰੈਂਡ ਸ਼ੁਭਮਨ ਗਿੱਲ ਦੇ ਨਾਲ ਬ੍ਰੇਕਅੱਪ ਦੀਆਂ ਖ਼ਬਰਾਂ ਦਰਮਿਆਨ ਸਾਰਾ ਤੇਂਦੂਲਕਰ ਮਸਤੀ ਕਰਦੀ ਆਈ ਨਜ਼ਰ, ਵੇਖੋ ਵੀਡੀਓ

ਜਿਨ੍ਹਾਂ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਦਾ ਰਿਹਾ ਹੈ ।ਸੁਦੇਸ਼ ਕੁਮਾਰੀ ਅਤੇ ਕੁਲਦੀਪ ਫਟਰਾ ਦੀ ਆਵਾਜ਼ ‘ਚ ਰਿਲੀਜ਼ ਹੋਣ ਵਾਲੇ ਇਸ ਗੀਤ ਨੂੰ ਤੁਸੀਂ ਪੀਟੀਸੀ ਪੰਜਾਬੀ, ਪੀਟੀਸੀ ਚੱਕ ਦੇ ਅਤੇ ਪੀਟੀਸੀ ਰਿਕਾਰਡਜ਼ ਦੇ ਯੂਟਿਊਬ ਚੈਨਲ ਪੀਟੀਸੀ ਰਿਕਾਰਡਜ਼ ‘ਤੇ ਸੁਣ ਸਕਦੇ ਹੋ ।

Sudesh Kumari and kuldeep fatra song-min

ਪੀਟੀਸੀ ਪੰਜਾਬੀ ਵੱਲੋਂ ਪੰਜਾਬੀ ਮਿਊਜ਼ਿਕ ਨੂੰ ਦੇਸ਼ ਦੁਨੀਆ ਤੱਕ ਪਹੁੰਚਾਉਣ ਦੇ ਲਈ ਲਗਾਤਾਰ ਯਤਨਸ਼ੀਲ ਹੈ । ਪੀਟੀਸੀ ਪੰਜਾਬੀ ਵੱਲੋਂ ਗਾਇਕੀ ਦੇ ਖੇਤਰ ‘ਚ ਨਵੀਆਂ ਪ੍ਰਤਿਭਾਵਾਂ ਨੂੰ ਲੱਭਣ ਦੇ ਲਈ ਰਿਆਲਟੀ ਸ਼ੋਅ ਕੀਤੇ ਜਾ ਰਹੇ ਹਨ । ਉੱਥੇ ਹੀ ਪੰਜਾਬੀ ਗਾਇਕੀ ਨੂੰ ਦੇਸ਼ ਦੁਨੀਆ ਤੱਕ ਆਪਣੇ ਚੈਨਲਾਂ ਦੇ ਰਾਹੀਂ ਪਹੁੰਚਾਇਆ ਜਾ ਰਿਹਾ ਹੈ ।

 

View this post on Instagram

 

A post shared by PTC Punjabi (@ptcpunjabi)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network