ਦੇਖੋ ਵੀਡੀਓ : ਨਵਾਬ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘White Gold’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

Reported by: PTC Punjabi Desk | Edited by: Lajwinder kaur  |  November 18th 2020 05:58 PM |  Updated: November 18th 2020 05:58 PM

ਦੇਖੋ ਵੀਡੀਓ : ਨਵਾਬ ਤੇ ਗੁਰਲੇਜ਼ ਅਖਤਰ ਦਾ ਨਵਾਂ ਗੀਤ ‘White Gold’ ਹੋਇਆ ਰਿਲੀਜ਼, ਦਰਸ਼ਕਾਂ ਨੂੰ ਆ ਰਿਹਾ ਹੈ ਖੂਬ ਪਸੰਦ

ਪੰਜਾਬੀ ਗਾਇਕ ਨਵਾਬ (Nawab) ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ । ਵ੍ਹਾਈਟ ਗੋਲਡ (White Gold) ਟਾਈਟਲ ਹੇਠ ਉਹ ਚੱਕਵੀਂ ਬੀਟ ਵਾਲਾ ਸੌਂਗ ਲੈ ਕੇ ਆਏ ਨੇ । ਜਿਸ ਨੂੰ ਨਵਾਬ ਤੇ ਗੁਰਲੇਜ਼ ਅਖਤਰ ਨੇ ਆਪਣੀ ਦਮਦਾਰ ਆਵਾਜ਼ ਦੇ ਨਾਲ ਸ਼ਿੰਗਾਰਿਆ ਹੈ ।

nawab and gurlez akhtar new song  ਹੋਰ ਪੜ੍ਹੋ : ਸ਼ੈਰੀ ਮਾਨ ਦਾ ਇਹ ਦੇਸੀ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਫੋਟੋ ‘ਤੇ ਆਏ ਲੱਖਾਂ ਦੀ ਗਿਣਤੀ ‘ਚ ਲਾਈਕਸ

ਇਸ ਗੀਤ ਦੇ ਬੋਲ Raana ਨੇ ਲਿਖੇ ਨੇ ਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । Bhindder Burj ਵੱਲੋਂ ਗਾਣੇ ਦੇ ਵੀਡੀਓ ਨੂੰ ਡਾਇਰੈਕਟ ਕੀਤਾ ਗਿਆ ਹੈ । ਗਾਣੇ 'ਚ ਨਵਾਬ ਦੇ ਨਾਲ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੀ ਹੈ ਪੰਜਾਬੀ ਮਾਡਲ Sruishty Mann ।

nawab pic

Expert Jatt ਦੇ ਆਫੀਸ਼ੀਅਲ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ  ਹੈ । ਦਰਸ਼ਕਾਂ ਵੱਲੋਂ ਗੀਤ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ । ਲੱਖਾਂ ਦੀ ਗਿਣਤੀ 'ਚ ਇਸ ਗੀਤ ਉੱਤੇ ਵਿਊਜ਼ ਆ ਚੁੱਕੇ ਨੇ ।

white gold song


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network