ਨੀਰੂ ਬਾਜਵਾ ਨੇ ਆਪਣੇ ਭਰਾ ਦੇ ਜਨਮ ਦਿਨ ਨੂੰ ਲੈ ਕੇ ਸਾਂਝੀ ਕੀਤੀ ਇਹ ਤਸਵੀਰ, ਆਖੀ ਇਹ ਗੱਲ

Reported by: PTC Punjabi Desk | Edited by: Shaminder  |  September 29th 2020 06:29 PM |  Updated: September 29th 2020 06:33 PM

ਨੀਰੂ ਬਾਜਵਾ ਨੇ ਆਪਣੇ ਭਰਾ ਦੇ ਜਨਮ ਦਿਨ ਨੂੰ ਲੈ ਕੇ ਸਾਂਝੀ ਕੀਤੀ ਇਹ ਤਸਵੀਰ, ਆਖੀ ਇਹ ਗੱਲ

ਨੀਰੂ ਬਾਜਵਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਤਸਵੀਰ ਸਾਂਝੀ ਕੀਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਆਪਣੇ ਭਰਾ ਨੂੰ ਜਨਮ ਦਿਨ ਦੀ ਵਧਾਈ ਦਿੱਤੀ ਹੈ । ਇਸ ਤਸਵੀਰ ਨੂੰ ਸਾਂਝਾ ਕਰਦੇ ਹੋਏ ਉਨ੍ਹਾਂ ਨੇ ਲਿਖਿਆ ਕਿ ਤੇਰਾ ਜਨਮ ਦਿਨ ਕੁਝ ਦਿਨ ਪਹਿਲਾਂ ਸੀ ਅਤੇ ਮੈਨੂੰ ਤੇਰੀ ਇਹ ਤਸਵੀਰ ਲੱਭੀ ਲਵ ਯੂ ਬੇਬੀ ਬਰੋ।

Neeru And Rubina Neeru And Rubina

ਹੈਪੀ ਬਰਥਡੇ ।ਨੀਰੂ ਬਾਜਵਾ ਵੱਲੋਂ ਸਾਂਝੀ ਕੀਤੀ ਗਈ ਇਸ ਤਸਵੀਰ ਨੂੰ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ । ਨੀਰੂ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਪਾਲੀਵੁੱਡ ਨੂੰ ਕਈ ਹਿੱਟ ਫ਼ਿਲਮਾਂ ਦਿੱਤੀਆਂ ਹਨ । ਉਹ ਪਿਛਲੇ ਲੰਮੇ ਸਮੇਂ ਤੋਂ ਇੰਡਸਟਰੀ ‘ਚ ਸਰਗਰਮ ਹਨ ।

ਹੋਰ ਪੜ੍ਹੋ:ਨੀਰੂ ਬਾਜਵਾ ਨੇ ਮਾਂ ਦੀ ਤਸਵੀਰ ਸ਼ੇਅਰ ਕਰਦੇ ਹੋਏ ਦਿੱਤੀ ਜਨਮ ਦਿਨ ਦੀ ਵਧਾਈ

Neeru Bajwa Neeru Bajwa

ਉਨ੍ਹਾਂ ਨੇ ਪੰਜਾਬੀ ਇੰਡਸਟਰੀ ‘ਚ ਆਪਣੀ ਐਂਟਰੀ ਕਮਲਹੀਰ ਦੇ ਗੀਤ ‘ਕੁੜੀਏ ਨੀ ਸੱਗੀ ਫੁੱਲ ਵਾਲੀਏ’ ਗੀਤ ਦੇ ਨਾਲ ਕੀਤੀ ਸੀ ।

Neeru Bajwa Neeru Bajwa

ਇਸ ਗੀਤ ‘ਚ ਉਹ ਬਤੌਰ ਮਾਡਲ ਨਜ਼ਰ ਆਏ ਸਨ । ਦਿਲਜੀਤ ਦੋਸਾਂਝ ਦੇ ਨਾਲ ਉਨ੍ਹਾਂ ਦੀ ਜੋੜੀ ਨੂੰ ਕਾਫੀ ਪਸੰਦ ਕੀਤਾ ਜਾਂਦਾ ਹੈ ।

 

View this post on Instagram

 

Your birthday was a few days ago ... I found this pic of us ! Love you baby bro ? happy birthday ?

A post shared by Neeru Bajwa (@neerubajwa) on


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network