ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਲੈ ਕੇ ਆ ਰਹੇ ਨੇ ਨਵਾਂ ਗੀਤ ‘Sajna Vi Tur Jana’

Reported by: PTC Punjabi Desk | Edited by: Lajwinder kaur  |  November 26th 2021 04:41 PM |  Updated: November 27th 2021 12:49 PM

ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਲੈ ਕੇ ਆ ਰਹੇ ਨੇ ਨਵਾਂ ਗੀਤ ‘Sajna Vi Tur Jana’

ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ Padma Shri “Vikram Sahney” ਜੋ ਕਿ ‘ਤੂੰ ਹੀ ਇੱਕ ਤੂੰ ਦੀ ਸਫਲਤਾ ਤੋਂ ਬਾਅਦ ਇੱਕ ਵਾਰ ਫਿਰ ਤੋਂ ਆਪਣੇ ਨਵੇਂ ਗੀਤ ਦੇ ਨਾਲ ਦਰਸ਼ਕਾਂ ਦਾ ਰੁਬਰੂ ਹੋ ਜਾਣ ਰਹੇ ਹਨ। ਜੀ ਹਾਂ ਉਹ ਸੱਜਣਾ ਵੀ ਤੂਰ ਜਾਣਾ (Sajna vi tur jana) ਦੇ ਨਾਲ ਦਰਸ਼ਕਾਂ ਦੀ ਕਚਹਿਰੀ ਚ ਹਾਜ਼ਿਰ ਹੋਣ ਜਾ ਰਹੇ ਨੇ। ਇਸ ਗੀਤ ਨੂੰ 28 ਨਵੰਬਰ ਨੂੰ ਪੀਟੀਸੀ ਪੰਜਾਬੀ ਅਤੇ ਪੀਟੀਸੀ ਚੱਕ ਦੇ ਉੱਤੇ ਐਕਸਕਲਿਉਸਿਵ ਚਲਾਇਆ ਜਾਵੇਗਾ।

inside image of ptc exclusive song poster vikarm sahini

ਹੋਰ ਪੜ੍ਹੋ : ਅਫਸਾਨਾ ਖ਼ਾਨ ਦੇ ਪ੍ਰੀ-ਵੈਡਿੰਗ ਸੌਂਗ ਦੀ ਨਿੱਕੀ ਜਿਹੀ ਝਲਕ ਆਈ ਸਾਹਮਣੇ, ਬਹੁਤ ਜਲਦ ਸ਼ੂਟ ਹੋਵੇਗਾ ਅਫਸਾਨਾ ਅਤੇ ਸਾਜ਼ ਦਾ ਪ੍ਰੀ-ਵੈਡਿੰਗ ਵੀਡੀਓ

ਇਸ ਗੀਤ ਦੇ ਬੋਲ Parkash Sathi ਨੇ ਲਿਖੇ ਨੇ । ਗੀਤ ਦੇ ਵੀਡੀਓ ਨੂੰ ਪੂਜਾ ਗੁਜਰਾਲ ਨੇ ਡਾਇਰੈਕਟ ਕੀਤਾ ਹੈ। ਵੀ ਪੰਜਾਬੀ ਮੀਡੀਆ ਵੱਲੋਂ ਇਸ ਨੂੰ ਪੇਸ਼ ਕੀਤਾ ਜਾਵੇਗਾ। V PUNJABI RECORDS ਦੇ ਯੂਟਿਊਬ ਚੈਨਲ ਉੱਤੇ ਇਸ ਗੀਤ ਨੂੰ ਰਿਲੀਜ਼ ਕੀਤਾ ਗਿਆ ਹੈ।

ਹੋਰ ਪੜ੍ਹੋ : Singhu Border ਪਹੁੰਚੇ ਹਰਭਜਨ ਮਾਨ ਆਪਣੇ ਪੁੱਤਰ ਅਵਕਾਸ਼ ਮਾਨ ਦੇ ਨਾਲ, ਬਜ਼ੁਰਗ ਕਿਸਾਨਾਂ ਦਾ ਹਾਲ-ਚਾਲ ਪੁੱਛਦੇ ਨਜ਼ਰ ਆਏ ਗਾਇਕ, ਦੇਖੋ ਵੀਡੀਓ

inside image of vikarm

ਦੱਸ ਦਈਏ ਪਦਮ ਸ਼੍ਰੀ ਵਿਕਰਮਜੀਤ ਸਿੰਘ ਸਾਹਨੀ ਇਸ ਤੋਂ ਪਹਿਲਾਂ ਵੀ ਕਈ ਧਾਰਮਿਕ ਗੀਤਾਂ ਦੇ ਨਾਲ ਦਰਸ਼ਕਾਂ ਦੇ ਰੁਬਰੂ ਹੋ ਚੁੱਕੇ ਨੇ। ਉਹ ਸਮੇਂ-ਸਮੇਂ ਤੇ ਆਪਣੀ ਆਵਾਜ਼ ‘ਚ ਗੀਤ ਰਿਲੀਜ਼ ਕਰਦੇ ਰਹਿੰਦੇ ਨੇ।  ਇਸ ਤੋਂ ਇਲਾਵਾ ਉਹ ਹਰ ਸਮੇਂ ਮਾਨਵਤਾ ਦੀ ਸੇਵਾ ਲਈ ਹਾਜ਼ਿਰ ਰਹਿੰਦੇ ਨੇ। ਇਸ ਤੋਂ ਇਲਾਵਾ ਉਹ ਮਨੁੱਖਤਾ ਦੀ ਸੇਵਾ ਲਈ ਸਭ ਤੋਂ ਅੱਗੇ ਹੋ ਕੇ ਕੰਮ ਕਰਦੇ ਹਨ।

Sajna Vi Tur Jana (Teaser)-


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network