ਜਸਵਿੰਦਰ ਬਰਾੜ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਲੋਕਾਂ ਨੇ ਕਿਹਾ ‘ਅਸੀਂ ਸੋਚਿਆ ਕਿਤੇ ਜਸਵਿੰਦਰ ਬਰਾੜ ਦੀ ਹੋ ਗਈ ਲੜਾਈ’
ਜਸਵਿੰਦਰ ਬਰਾੜ ਇਨ੍ਹੀਂ ਦਿਨੀਂ ਵਿਦੇਸ਼ ‘ਚ ਪਰਫਾਰਮ ਕਰਨ ਗਈ ਹੋਈ ਹੈ। ਜਿਸ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ, ਪਰ ਜਸਵਿੰਦਰ ਬਰਾੜ ਦਾ ਇੱਕ ਅਜਿਹਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਅਤੇ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਆਖਿਰਕਾਰ ਜਸਵਿੰਦਰ ਬਰਾੜ ਨੂੰ ਹੋ ਕੀ ਗਿਆ ਹੈ।
ਜਸਵਿੰਦਰ ਬਰਾੜ ਦਾ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ, ਲੋਕਾਂ ਨੇ ਕਿਹਾ ‘ਅਸੀਂ ਸੋਚਿਆ ਕਿਤੇ ਜਸਵਿੰਦਰ ਬਰਾੜ ਦੀ ਹੋ ਗਈ ਲੜਾਈ’
ਜਸਵਿੰਦਰ ਬਰਾੜ (Jaswinder Brar) ਇਨ੍ਹੀਂ ਦਿਨੀਂ ਵਿਦੇਸ਼ ‘ਚ ਪਰਫਾਰਮ ਕਰਨ ਗਈ ਹੋਈ ਹੈ। ਜਿਸ ਦੇ ਕਈ ਵੀਡੀਓ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੇ ਹਨ, ਪਰ ਜਸਵਿੰਦਰ ਬਰਾੜ ਦਾ ਇੱਕ ਅਜਿਹਾ ਵੀਡੀਓ ਵੀ ਵਾਇਰਲ ਹੋ ਰਿਹਾ ਹੈ। ਜਿਸ ਨੂੰ ਵੇਖ ਕੇ ਹਰ ਕੋਈ ਹੈਰਾਨ ਹੈ ਅਤੇ ਲੋਕਾਂ ਨੂੰ ਸਮਝ ਨਹੀਂ ਆ ਰਿਹਾ ਕਿ ਆਖਿਰਕਾਰ ਜਸਵਿੰਦਰ ਬਰਾੜ ਨੂੰ ਹੋ ਕੀ ਗਿਆ ਹੈ। ਇਸ ਵੀਡੀਓ ‘ਤੇ ਫੈਨਸ ਵੀ ਰਿਐਕਸ਼ਨ ਦੇ ਰਹੇ ਹਨ। ਕੋਈ ਕਹਿ ਰਿਹਾ ਹੈ ਕਿ ‘ਅਸੀਂ ਸੋਚਿਆ ਕਿ ਜਸਵਿੰਦਰ ਬਰਾੜ ਦੀ ਲੜਾਈ ਹੋ ਗਈ’। ਇੱਕ ਹੋਰ ਨੇ ਲਿਖਿਆ ਇਹ ਗਾ ਰਹੀ ਜਾਂ ਵੈਣ ਪਾ ਰਹੀ । ਇਸ ਤੋਂ ਇਲਾਵਾ ਹੋਰ ਵੀ ਕਈ ਰਿਐਕਸ਼ਨ ਫੈਨਸ ਦੇ ਵੱਲੋਂ ਦਿੱਤੇ ਜਾ ਰਹੇ ਹਨ।
ਹੋਰ ਪੜ੍ਹੋ : ਹਿਨਾ ਖ਼ਾਨ ਨੇ ਕੀਮੋਥੈਰੇਪੀ ਦਾ ਨਿਸ਼ਾਨ ਵਿਖਾਉਂਦੇ ਹੋਏ ਸਾਂਝੀ ਕੀਤੀ ਨਵੀਂ ਤਸਵੀਰ, ਫੈਨਸ ਨੂੰ ਦਿੱਤਾ ਹੈਲਥ ਅਪਡੇਟ
ਜਸਵਿੰਦਰ ਬਰਾੜ ਦਾ ਵਰਕ ਫ੍ਰੰਟ
ਜਸਵਿੰਦਰ ਬਰਾੜ ਦੇ ਵਰਕ ਫ੍ਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਪੰਜਾਬੀ ਇੰਡਸਟਰੀ ਨੂੰ ਦਿੱਤੇ ਹਨ। ਉਹ ਪਿਛਲੇ ਕਈ ਸਾਲਾਂ ਤੋਂ ਪੰਜਾਬੀ ਇੰਡਸਟਰੀ ‘ਚ ਸਰਗਰਮ ਹਨ । ਉਨ੍ਹਾਂ ਨੂੰ ਅਖਾੜਿਆਂ ਦੀ ਰਾਣੀ ਵੀ ਕਿਹਾ ਜਾਂਦਾ ਹੈ। ਪਿਛਲੇ ਲੰਮੇ ਸਮੇਂ ਤੋਂ ਉਹ ਪੰਜਾਬੀ ਗਾਇਕੀ ‘ਚ ਜ਼ਿਆਦਾ ਸਰਗਰਮ ਨਹੀਂ ਸੀ।
_91cfb2064cf3c7665deae01f97d8ca4e_1280X720.webp)
ਪਰ ਸਿੱਧੂ ਮੂਸੇਵਾਲਾ ਨੇ ਆਪਣੇ ਇੱਕ ਗੀਤ ‘ਚ ਜਸਵਿੰਦਰ ਬਰਾੜ ਦਾ ਜ਼ਿਕਰ ਕੀਤਾ ਸੀ। ਜਿਸ ਤੋਂ ਬਾਅਦ ਹਰ ਕੋਈ ਜਸਵਿੰਦਰ ਬਰਾੜ ਨੂੰ ਸੋਸ਼ਲ ਮੀਡੀਆ ‘ਤੇ ਸਰਚ ਕਰਨ ਲੱਗ ਪਿਆ ਸੀ। ਗਾਇਕਾ ਮੁੜ ਤੋਂ ਚਰਚਾ ‘ਚ ਆ ਗਈ ਸੀ । ਇਸ ਦਾ ਖੁਲਾਸਾ ਗਾਇਕਾ ਨੇ ਇੱਕ ਪੌਡਕਾਸਟ ਦੇ ਦੌਰਾਨ ਵੀ ਕੀਤਾ ਸੀ।
- PTC PUNJABI
Popular Posts
-
Rakhi Sawant breaks down into tears during her song launch 'Jhootha'; Watch Video
-
Oscars 2023; When, Where and How? Everything you need to know about this years Academy Awards
-
Diljit Dosanjh praises Parineeti Chopra; says 'film ch kamaal kam kita'
-
Harinder Singh Sidhu: A dose of entertainment with YouTuber-actor-producer Dxx
-
'Kali Jotta': Neeru Bajwa, Satinder Sartaaj's film ticket prices reduces; available at Rs 112
