ਜੈਜ਼ੀ ਬੀ ਨੇ ਦਸਤਾਰਧਾਰੀ ਬੱਚਿਆਂ ਲਈ ਦਿੱਤਾ ਖ਼ਾਸ ਸੰਦੇਸ਼, ਕਿਹਾ- ਮਾਣ ਮਹਿਸੂਸ ਕਰੋਂ ਕਿ ਤੁਸੀਂ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ ਹੋ

ਪੰਜਾਬੀ ਗਾਇਕ ਜੈਜ਼ੀ ਬੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਨਾਲ ਉਹ ਆਪਣੇ ਗਾਣਿਆਂ ਕਰਕੇ ਵੀ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਸਤਾਰਧਾਰੀ ਬੱਚਿਆਂ ਨੂੰ ਖਾਸ ਸੰਦੇਸ਼ ਦੇ ਰਹੇ ਹਨ।

Reported by: PTC Punjabi Desk | Edited by: Pushp Raj  |  September 08th 2023 06:03 PM |  Updated: September 08th 2023 06:03 PM

ਜੈਜ਼ੀ ਬੀ ਨੇ ਦਸਤਾਰਧਾਰੀ ਬੱਚਿਆਂ ਲਈ ਦਿੱਤਾ ਖ਼ਾਸ ਸੰਦੇਸ਼, ਕਿਹਾ- ਮਾਣ ਮਹਿਸੂਸ ਕਰੋਂ ਕਿ ਤੁਸੀਂ ਗੁਰੂ ਗੋਬਿੰਦ ਸਿੰਘ ਦੇ ਸਪੁੱਤਰ ਹੋ

Jazzy B special message for Sikh Children: ਪੰਜਾਬੀ ਗਾਇਕ ਜੈਜ਼ੀ ਬੀ ਪੰਜਾਬੀ ਇੰਡਸਟਰੀ ਦੇ ਟੌਪ ਗਾਇਕ ਰਹੇ ਹਨ। ਉਨ੍ਹਾਂ ਨੇ ਹਾਲ ਹੀ 'ਚ ਇੰਡਸਟਰੀ 'ਚ ਆਪਣੇ ਕਰੀਅਰ ਦੇ 30 ਸਾਲ ਪੂਰੇ ਕੀਤੇ ਹਨ। ਇਸ ਦੇ ਨਾਲ ਨਾਲ ਉਹ ਆਪਣੇ ਗਾਣਿਆਂ ਕਰਕੇ ਵੀ ਅਕਸਰ ਸੁਰਖੀਆਂ 'ਚ ਰਹਿੰਦੇ ਹਨ। ਹਾਲ ਹੀ 'ਚ ਗਾਇਕ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ, ਜਿਸ 'ਚ ਉਹ ਦਸਤਾਰਧਾਰੀ ਬੱਚਿਆਂ ਨੂੰ ਖਾਸ ਸੰਦੇਸ਼ ਦੇ ਰਹੇ ਹਨ। 

ਜੈਜ਼ੀ ਬੀ ਨੇ ਹਮੇਸ਼ਾ ਹੀ ਆਪਣੇ ਗੀਤਾਂ 'ਚ ਸਿੱਖਾਂ ਦੀ ਵਡਮੁੱਲੀ ਵਿਰਾਸਤ ਨੂੰ ਪ੍ਰਮੋਟ ਕੀਤਾ ਹੈ। ਹੁਣ ਜੈਜ਼ੀ ਬੀ ਦਾ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਜ਼ਿਆਦਾ ਪਸੰਦ ਕੀਤਾ ਜਾ ਰਿਹਾ ਹੈ, ਜਿਸ ਵਿੱਚ ਉਹ ਦਸਤਾਰਧਾਰੀ ਸਿੱਖ ਬੱਚਿਆਂ ਨੂੰ ਖਾਸ ਸੰਦੇਸ਼ ਦਿੰਦੇ ਨਜ਼ਰ ਆ ਰਹੇ ਹਨ। 

 

ਹੋਰ ਪੜ੍ਹੋ: Vicky Kaushal: ਵਿੱਕੀ ਕੌਸ਼ਲ ਨੇ ਫੈਨਜ਼ ਨਾਲ ਮਨਾਈ ਜਨਮ ਅਸ਼ਟਮੀ, ਗੋਵਿੰਦਾ ਬਣ ਕੇ ਮਨਾਇਆ ਦਹੀ ਹਾਂਡੀ ਉਤਸਵ, ਵੀਡੀਓ ਹੋਈ ਵਾਇਰਲ

ਦੱਸਣਯੋਗ ਹੈ ਕਿ ਹਾਲ ਹੀ 'ਚ ਜੈਜ਼ੀ ਬੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ 'ਚ 30 ਸਾਲ ਪੂਰੇ ਕੀਤੇ ਹਨ। ਉਹ ਹਮੇਸ਼ਾ ਆਪਣੇ ਗੀਤਾਂ 'ਚ ਪੰਜਾਬੀ ਕਲਚਰ ਤੇ ਸਿੱਖੀ ਨੂੰ ਪ੍ਰਮੋਟ ਕਰਦੇ ਨਜ਼ਰ ਆਉਂਦੇ ਹਨ। ਜੈਜ਼ੀ ਬੀ ਨੇ ਆਪਣੇ ਗਾਇਕੀ ਦੇ ਕਰੀਅਰ ਦੀ ਸ਼ੁਰੂਆਤ 'ਘੁੱਗੀਆਂ ਦਾ ਜੋੜਾ' ਨਾਮ ਦੀ ਐਲਬਮ ਤੋਂ ਕੀਤੀ ਸੀ। 

- PTC PUNJABI


Popular Posts

LIVE CHANNELS
DOWNLOAD APP


© 2024 PTC Punjabi. All Rights Reserved.
Powered by PTC Network