Sultana Nooran : ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਮਿਲ ਰਹੀ ਜਾਨੋਂ ਮਾਰਨ ਦੀਆਂ ਧਮਕੀਆਂ

ਨੂਰਾਂ ਸਿਸਟਰ ਵਜੋਂ ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ (Sultana Nooran) ਬੀਤੇ ਦਿਨੀਂ ਆਪਣੀ ਭੈਂਣ ਜੋਤੀ ਨੂਰਾਂ ਨਾਲ ਚੱਲ ਰਹੇ ਨਿੱਜੀ ਵਿਵਾਦਾਂ ਕਰਕੇ ਸੁਰਖੀਆਂ 'ਚ ਸੀ। ਹਾਲ ਹੀ ' ਚ ਸੁਲਤਾਨਾ ਨੂਰਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਦਾਕਾਰਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀ ਹਨ।

Reported by: PTC Punjabi Desk | Edited by: Pushp Raj  |  October 20th 2023 02:19 PM |  Updated: October 20th 2023 02:19 PM

Sultana Nooran : ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ ਨੂੰ ਮਿਲ ਰਹੀ ਜਾਨੋਂ ਮਾਰਨ ਦੀਆਂ ਧਮਕੀਆਂ

Sultana Nooran received death threats: ਨੂਰਾਂ ਸਿਸਟਰ ਵਜੋਂ ਮਸ਼ਹੂਰ ਸੂਫੀ ਗਾਇਕਾ ਸੁਲਤਾਨਾ ਨੂਰਾਂ (Sultana Nooran) ਬੀਤੇ ਦਿਨੀਂ ਆਪਣੀ ਭੈਂਣ ਜੋਤੀ ਨੂਰਾਂ ਨਾਲ ਚੱਲ ਰਹੇ ਨਿੱਜੀ ਵਿਵਾਦਾਂ ਕਰਕੇ ਸੁਰਖੀਆਂ 'ਚ ਸੀ। ਹਾਲ ਹੀ ' ਚ ਸੁਲਤਾਨਾ ਨੂਰਾਂ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਅਦਾਕਾਰਾ ਨੂੰ ਜਾਨੋ ਮਾਰਨ ਦੀਆਂ ਧਮਕੀਆਂ ਮਿਲ ਰਹੀ ਹਨ।

ਮੀਡੀਆ ਰਿਪੋਰਟਸ ਦੇ ਮੁਤਾਬਕ ਸੁਲਤਾਨਾ ਨੂਰਾਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਹੈ ਕਿ ਸੁਲਤਾਨਾ ਨੂਰਾਂ ਤੋਂ ਜੱਗੂ ਭਗਵਾਨਪੁਰੀਆਂ (Jaggu Bhagwanpuriyan) ਦੇ ਨਾਂ 'ਤੇ ਫਿਰੌਤੀ ਮੰਗੀ ਜਾ ਰਹੀ ਹੈ।

ਹੋਰ ਪੜ੍ਹੋ: ਕੀ ਸ਼ਿਲਪਾ ਸ਼ੈੱਟੀ ਤੇ ਰਾਜ ਕੁੰਦਰਾ ਹੋ ਗਏ ਹਨ ਵੱਖ ? ਰਾਜ ਕੁੰਦਰਾ ਦੀ ਪੋਸਟ ਪੜ੍ਹ ਫੈਨਜ਼ ਹੋਏ ਹੈਰ

ਦੱਸ ਦੇਈਏ ਕਿ ਸੁਲਤਾਨਾ ਨੂਰਾਂ ਦੇ ਮੈਨੇਜਰ ਨੂੰ ਧਮਕੀ ਭਰਿਆ ਮੈਸੇਜ ਮਿਲਿਆ ਸੀ, ਜਿਸ ਵਿੱਚ ਕਿਹਾ ਗਿਆ ਸੀ ਕਿ ਸਾਨੂੰ ਪੈਸੇ ਦਿਓ ਨਹੀਂ ਤਾਂ ਅਸੀਂ ਸੁਲਤਾਨਾ ਨੂੰ ਮਾਰ ਦੇਵਾਂਗੇ। ਸੁਲਤਾਨ ਦੇ ਪਤੀ ਵੱਲੋਂ ਪੁਲਿਸ ਕੋਲ ਕੇਸ ਦਰਜ ਕਰ ਲਿਆ ਗਿਆ ਹੈ। ਮਾਮਲਾ ਸਾਹਮਣੇ ਆਉਂਦੇ ਹੀ ਪੁਲਿਸ ਨੇ ਵੀ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

- PTC PUNJABI


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network