ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020: Best Duo/Group Song ਲਈ ਕਰੋ ਵੋਟ

Reported by: PTC Punjabi Desk | Edited by: Shaminder  |  October 16th 2020 06:04 PM |  Updated: October 16th 2020 06:04 PM

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020: Best Duo/Group Song ਲਈ ਕਰੋ ਵੋਟ

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ । ਇਸ ਦੇ ਤਹਿਤ ਵੱਖ ਵੱਖ ਕੈਟਾਗਿਰੀ ਲਈ ਗਾਇਕਾਂ, ਗੀਤਕਾਰਾਂ,ਵੀਡੀਓਜ਼ ਅਤੇ ਮਿਊਜ਼ਿਕ ਇੰਡਸਟਰੀ ਨਾਲ ਜੁੜੀਆਂ ਹਸਤੀਆਂ ਨੂੰ ਸਨਮਾਨਿਤ ਕੀਤਾ ਜਾਣਾ ਹੈ ।

PTC Punjabi Music Awards 2020. To vote for Best Folk Pop Vocalist( Male) PTC Punjabi Music Awards 2020. To vote for Best Folk Pop Vocalist( Male)

ਬੈਸਟ ਗਰੁੱਪ ਸੌਂਗ ਲਈ ਜਿਨ੍ਹਾਂ ਕਲਾਕਾਰਾਂ ਨੂੰ ਚੁਣਿਆ ਗਿਆ ਹੈ ।ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ :

ਹੋਰ ਪੜ੍ਹੋ : ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : Best Duet Vocalist Song ਲਈ ਕਰੋ ਵੋਟ

ptc Punjabi Music Awards ptc Punjabi Music Awards

Best Duo/Group Song

Song

Artist

1

Teriyan Gallan

Debi Makhsoospuri, Ranjit Rana

2

Vasl

Hashmat Sultana

3

Sadi Sahiba

Lopoke Brothers

4

Khush Dilli Da Swag

Mista Baaz, Sharry Mann, Gurlej Akhtar

5

Heart Patient

The Landers

ਦੱਸ ਦਈਏ ਕਿ ਪੀਟੀਸੀ ਪੰਜਾਬੀ ਪਿਛਲੇ ਕਈ ਸਾਲਾਂ ਤੋਂ ਇਹ ਅਵਾਰਡ ਸਮਾਰੋਹ ਕਰਵਾਉਂਦਾ ਆ ਰਿਹਾ ਹੈ । ਇਸ ਵਾਰ ਇਹ ਅਵਾਰਡ ਸ਼ੋਅ ਆਨਲਾਈਨ ਹੋਣ ਜਾ ਰਿਹਾ ਹੈ ।

ptc punjabi music award 2020 ptc punjabi music award 2020

ਤੁਸੀਂ ਵੀ ਆਪਣੀ ਪਸੰਦ ਦੇ ਕਲਾਕਾਰ ਨੂੰ ਵੋਟ ਕਰਕੇ ਜਿਤਵਾ ਸਕਦੇ ਹੋ । ਤਾਂ ਫਿਰ ਦੇਰ ਕਿਸ ਗੱਲ ਦੀ ਕਰੋ ਵੋਟ ਆਪਣੀ ਪਸੰਦ ਦੇ ਕਲਾਕਾਰ ਨੂੰ , ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਪੰਜਾਬੀ ਮਿਊਜ਼ਿਕ ਅਵਾਰਡਜ਼ ਦੀ ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network