ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਆਪਣੇ ਪਸੰਦੀਦਾ ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਕਰੋ ਵੋਟ

Reported by: PTC Punjabi Desk | Edited by: Shaminder  |  October 21st 2020 03:06 PM |  Updated: October 21st 2020 03:06 PM

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 : ਆਪਣੇ ਪਸੰਦੀਦਾ ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਕਰੋ ਵੋਟ

ਪੀਟੀਸੀ ਪੰਜਾਬੀ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਲਗਾਤਾਰ ਸੇਵਾ ਕਰਦਾ ਆ ਰਿਹਾ ਹੈ । ਇਸ ਦੇ ਤਹਿਤ ਜਿੱਥੇ ਚੈਨਲ ਵੱਲੋਂ ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਕੀਤੀ ਜਾ ਰਹੀ ਹੈ ਅਤੇ ਚੈਨਲ ਵੱਲੋਂ ਦੇਸ਼ ਵਿਦੇਸ਼ ‘ਚ ਪੰਜਾਬੀ ਸੰਗੀਤ ਨੂੰ ਪਹੁੰਚਾਇਆ ਜਾ ਰਿਹਾ ਹੈ ।

jaswinder Bhalla jaswinder Bhalla

ਇਸ ਦੇ ਨਾਲ ਹੀ ਪੰਜਾਬੀ ਮਾਂ ਬੋਲੀ ਦੀ ਸੇਵਾ ਕਰਨ ਵਾਲੇ ਕਲਾਕਾਰਾਂ, ਗਾਇਕਾਂ, ਮਿਊਜ਼ਿਕ ਡਾਇਰੈਕਟਰਾਂ ਦੀ ਵੀ ਲਗਾਤਾਰ ਹੌਂਸਲਾ ਅਫਜ਼ਾਈ ਕੀਤੀ ਜਾ ਰਹੀ ਹੈ । ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਪੰਜਾਬੀ ਸੰਗੀਤ ਜਗਤ ਦੇ ਸਿਤਾਰਿਆਂ ਨੂੰ ਸਨਮਾਨਿਤ ਕੀਤਾ ਜਾ ਰਿਹਾ ਹੈ ।

ਹੋਰ ਪੜ੍ਹੋ : ‘Best Folk Pop Vocalist’ (Female) ਕੈਟਾਗਿਰੀ ਲਈ ਕਰੋ ਵੋਟ, ਪਸੰਦੀਦਾ ਗਾਇਕਾ ਨੂੰ ਜਿੱਤਵਾਓ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’

PTC Punjabi Music Awards 2020 PTC Punjabi Music Awards 2020

ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020 ਦਾ ਪ੍ਰਬੰਧ ਕੀਤਾ ਜਾ ਰਿਹਾ ਹੈ ।ਇਸ ਅਵਾਰਡ ਸਮਾਰੋਹ ਲਈ ਨੌਮੀਨੇਸ਼ਨ ਦਾ ਸਿਲਸਿਲਾ ਸ਼ੁਰੂ ਹੋ ਚੁੱਕਿਆ ਹੈ ।ਬੈਸਟ ਮਿਊਜ਼ਿਕ ਵੀਡੀਓ ਡਾਇਰੈਕਟਰ ਲਈ ਜਿਨ੍ਹਾਂ ਸ਼ਖਸੀਅਤਾਂ ਨੂੰ ਚੁਣਿਆ ਗਿਆ ਹੈ ਉਨ੍ਹਾਂ ਦੇ ਨਾਂਅ ਇਸ ਤਰ੍ਹਾਂ ਹਨ ।

ptc punjabi music award 2020 ptc punjabi music award 2020

 Best Music Video Director

  • Director Shabby- Zindagi Di Paudi

 

  • Frame Singh- Ve Pathra

 

  • Sharan Art- Kaleere

 

  • Navjit Buttar- Allah Ve

 

  • Navjit Buttar- Paap

 

  • Parmod Sharma Rana- Saheba

 

  • Rimpy Prince- Oh Lok

 

  • Sameer Puri and Rabbi- Raj Singh

ਤਾਂ ਫਿਰ ਦੇਰ ਕਿਸ ਗੱਲ ਦੀ ਕਰੋ ਵੋਟ ਆਪਣੀ ਪਸੰਦ ਦੇ ਕਲਾਕਾਰ ਨੂੰ , ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ । ਪੰਜਾਬੀ ਮਿਊਜ਼ਿਕ ਅਵਾਰਡਜ਼ ਦੀ ਹੋਰ ਜਾਣਕਾਰੀ ਦੇ ਲਈ ਜੁੜੇ ਰਹੋ ਪੀਟੀਸੀ ਪੰਜਾਬੀ ਦੇ ਨਾਲ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network