BEST POP VOCALIST (MALE) ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਤੇ ਗੁਰੂ ਰੰਧਾਵਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

Reported by: PTC Punjabi Desk | Edited by: Rupinder Kaler  |  November 02nd 2020 02:24 PM |  Updated: November 02nd 2020 02:24 PM

BEST POP VOCALIST (MALE) ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਤੇ ਗੁਰੂ ਰੰਧਾਵਾ ਨੂੰ ਮਿਲਿਆ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਬਹੁਤ ਹੀ ਸ਼ਾਨਦਾਰ ਤਰੀਕੇ ਨਾਲ ਸਪੰਨ ਹੋ ਗਿਆ ਹੈ । ਇਸ ਸ਼ੋਅ ‘ਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਉਹਨਾਂ ਸਿਤਾਰਿਆਂ ਨੂੰ ਅਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ ਹੈ ਜਿਨ੍ਹਾਂ ਦੇ ਗਾਣਿਆਂ ਨੂੰ ਸਰੋਤਿਆਂ ਦਾ ਸਭ ਤੋਂ ਵੱਧ ਪਿਆਰ ਮਿਲਿਆ ਹੈ ।

Guru Randhawa Shares The Modified Version Of His First Car

ਹੋਰ ਪੜ੍ਹੋ : -

Diljit Dosanjh

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਲਈ ਗਾਇਕਾਂ ਉਹਨਾਂ ਦੇ ਗਾਣਿਆਂ ਨੂੰ ਵੱਖ ਵੱਖ ਕੈਟਾਗਿਰੀਆਂ ਵਿੱਚ ਰੱਖਿਆ ਗਿਆ ਸੀ । ਜਿਸ ਤੋਂ ਬਾਅਦ ਲੋਕਾਂ ਦੀ ਵੋਟਿੰਗ ਦੇ ਅਧਾਰ ਤੇ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਸਿਤਾਰਿਆਂ ਦਾ ਸਨਮਾਨ ਕੀਤਾ ਗਿਆ ਹੈ ।  BEST POP VOCALIST (MALE) ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਦਿਲਜੀਤ ਦੋਸਾਂਝ ਨੂੰ ‘ਸੁਰਮਾ’ ਗਾਣੇ ਲਈ ਤੇ ਗੁਰੂ ਰੰਧਾਵਾ ਨੂੰ ‘ਸਲੋਲੀ-ਸਲੋਲੀ’ ਗਾਣੇ ਲਈ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2020’ ਦਿੱਤਾ ਗਿਆ ਹੈ । ਇਸ ਕੈਟਾਗਿਰੀ ਦੀ ਗੱਲ ਕੀਤੀ ਜਾਵੇ ਤਾਂ ਇਸ ਕੈਟਾਗਿਰੀ ਵਿੱਚ ਹੋਰ ਵੀ ਕਈ ਨੌਮੀਨੇਟ ਸਨ, ਜੋ ਕਿ ਇਸ ਤਰ੍ਹਾਂ ਹਨ :-

ptc


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network