‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’ : ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਲਈ ਆਪਣੇ ਪਸੰਦੀਦਾ ਡਾਇਰੈਕਟਰ ਲਈ ਕਰੋ ਵੋਟ

Reported by: PTC Punjabi Desk | Edited by: Lajwinder kaur  |  October 05th 2020 03:35 PM |  Updated: October 05th 2020 03:35 PM

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡਜ਼ 2020’ : ‘ਬੈਸਟ ਮਿਊਜ਼ਿਕ ਡਾਇਰੈਕਟਰ’ ਕੈਟਾਗਿਰੀ ਲਈ ਆਪਣੇ ਪਸੰਦੀਦਾ ਡਾਇਰੈਕਟਰ ਲਈ ਕਰੋ ਵੋਟ

ਕੋਰੋਨਾ ਕਾਲ ਕਰਕੇ ਜਿੱਥੇ ਕਈ ਅਵਾਰਡਜ਼ ਪ੍ਰੋਗਰਾਮ ਨਹੀਂ ਹੋਏ ਹਨ । ਪਰ ਪੀਟੀਸੀ ਨੈੱਟਵਰਕ ਪੰਜਾਬੀ ਕਲਾਕਾਰਾਂ ਨੂੰ ਹੱਲਾਸ਼ੇਰੀ ਦਿੰਦੇ ਹੋਏ ਅਵਾਰਡਜ਼ ਪ੍ਰੋਗਰਾਮ ਕਰਵਾ ਰਹੇ ਹਨ ।  ਹੋਰ ਪੜ੍ਹੋ : ਜੱਸੀ ਗਿੱਲ ਤੇ ਰੋਜਸ ਕੌਰ ਗਿੱਲ ਦਾ ਇਹ ਅੰਦਾਜ਼ ਜਿੱਤ ਰਿਹਾ ਹੈ ਦਰਸ਼ਕਾਂ ਦਾ ਦਿਲ, ਕੁਝ ਹੀ ਸਮੇਂ ‘ਚ ਆਏ ਲੱਖਾਂ ਹੀ ਲਾਈਕਸ

ਪੀਟੀਸੀ ਪੰਜਾਬੀ ਫ਼ਿਲਮ ਅਵਾਰਡਜ਼ 2020 ਦੀ ਵਾਹ ਵਾਹੀ ਤੋਂ ਬਾਅਦ ਹੁਣ ਲੈ ਕੇ ਆ ਰਹੇ ਨੇ ‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020’  ਆਨਲਾਈਨ। ਇਸ ਅਵਾਰਡਜ਼ ਦੇ ਰਾਹੀਂ ਪੰਜਾਬੀ ਗਾਇਕਾਂ, ਗੀਤਕਾਰ, ਡਾਇਰੈਕਟਰ ਤੇ ਮਿਊਜ਼ਿਕ ਜਗਤ ਦੇ ਨਾਲ ਜੁੜੇ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਜਾਵੇਗਾ ।

‘ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ 2020’ ਲਈ ਵੱਖ ਵੱਖ ਕੈਟਾਗਿਰੀਆਂ ਵਿੱਚ ਗਾਇਕਾਂ, ਗੀਤਕਾਰਾਂ, ਮਿਊਜ਼ਿਕ ਨਿਰਦੇਸ਼ਕਾਂ ਅਤੇ ਵੀਡੀਓ ਡਾਇਰੈਕਟਰਾਂ ਨੂੰ ਨਾਮੀਨੇਟ ਕੀਤਾ ਗਿਆ ਹੈ ।

ਬੈਸਟ ਮਿਊਜ਼ਿਕ ਡਾਇਰੈਕਟਰ ਦੇ ਲਈ ਵੱਖ-ਵੱਖ ਡਾਇਰੈਕਟਰ ਨੂੰ ਨੋਮੀਨੇਟ ਕੀਤਾ ਗਿਆ ਹੈ ।

Best Music Director

B Praak

Kalla Changa

Desi Crew

Impress

Desi Routz

Pagalpan

G Guri

Pagal

Ikwinder Singh

Bas Kar

Mix Singh

Ik Tera

Music MG

Zindagi Di Paudi

ਸੋ ਹੁਣ ਦੇਰ ਕਿਸ ਗੱਲ ਦੀ ਅੱਜ ਹੀ ਵੋਟ ਕਰੋ ਆਪਣੀ ਪਸੰਦ ਦੇ ਮਿਊਜ਼ਿਕ ਡਾਇਰੈਕਟਰ ਨੂੰ ਤੇ ਡਾਊਨਲੋਡ ਕਰੋ ‘ਪੀਟੀਸੀ ਪਲੇਅ’ ਐਪ ਜਾਂ ਫਿਰ ਸਾਡੀ ਇਸ ਵੈੱਬ ਸਾਈਟ https://www.ptcpunjabi.co.in/voting/ ’ਤੇ ਜਾ ਕੇ ਤੁਸੀਂ ਵੋਟ ਕਰ ਸਕਦੇ ਹੋ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network