ਮਾਪੇ ਜ਼ਿੰਦਗੀ 'ਚ ਅਹਿਮ ਸਥਾਨ ਰੱਖਦੇ ਨੇ ਅਤੇ ਗੱਲ ਮਾਪਿਆਂ ਦੀ ਗੱਲ ਕੀਤੀ ਜਾਵੇ ਮਾਂ ਦੀ ਤਾਂ ਮਾਂ ਦਾ ਰੋਲ ਬਹੁਤ ਅਹਿਮ ਹੁੰਦਾ ਹੈ ਮਾਂ ਸਿਰਫ਼ ਬੱਚੇ ਨੂੰ ਜਨਮ ਹੀ ਨਹੀਂ ਦਿੰਦੀ ਬਲਕਿ ਆਪਣੇ ਜਿਸਮ ਦਾ ਟੁਕੜਾ ਕੱਢ ਕੇ ਰੱਖ ਦਿੰਦੀ ਹੈ । ਜਿਨ੍ਹਾਂ ਬੱਚਿਆਂ ਦੀ ਮਾਂ ਨਹੀਂ ਹੁੰਦੀ ਉਸ ਦਾ ਦੁੱਖ ਉਹੀ ਸਮਝ ਸਕਦੇ ਹਨ ।ਬਾਰਾਂ ਮਈ ਨੂੰ ਮਦਰਸ ਡੇ ਮਨਾਇਆ ਜਾ ਰਿਹਾ ਹੈ । ਅਜਿਹੇ 'ਚ ਸੈਲੀਬਰੇਟੀ ਵੀ ਆਪਣੀਆਂ ਮਾਵਾਂ ਦੀਆਂ ਤਸਵੀਰਾਂ ਸ਼ੇਅਰ ਕਰਦੇ ਹੋਏ ਭਾਵੁਕ ਮੈਸੇਜ ਲਿਖ ਰਹੇ ਨੇ ।
https://www.instagram.com/p/BxFU4qbg9uf/
ਸੁਨੰਦਾ ਸ਼ਰਮਾ ਨੇ ਵੀ ਆਪਣੀ ਮਾਂ ਨਾਲ ਆਪਣੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ 'ਚ ਉਨ੍ਹਾਂ ਨੇ ਤਸਵੀਰ 'ਚ ਲਿਖਿਆ ਕਿ ਮਾਂ ਤੋਂ ਜ਼ਿਆਦਾ ਕੋਈ ਚੀਜ਼ ਬੇਸ਼ਕੀਮਤੀ ਨਹੀਂ ।ਇਸ ਤੋਂ ਇਲਾਵਾ ਬਾਲੀਵੁੱਡ ਅਤੇ ਪਾਲੀਵੁੱਡ ਦੇ ਅਦਾਕਾਰਾਂ ਨੇ ਆਪਣੀ ਮਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਨੇ । ਜੈਜ਼ੀ ਬੀ ਵੀ ਅਜਿਹੇ ਅਦਾਕਾਰ ਨੇ ਜੋ ਅਕਸਰ ਆਪਣੀ ਮਾਂ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਨੇ । ਇਸ ਤੋਂ ਇਲਾਵਾ ਗਾਇਕ ਗੁਰਨਾਮ ਭੁੱਲਰ ਨੇ ਵੀ ਆਪਣੇ ਮਾਪਿਆਂ ਦੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕਰਦੇ ਰਹਿੰਦੇ ਨੇ।
ਇਸ ਆਰਟੀਕਲ 'ਚ ਅਸੀਂ ਤੁਹਾਨੂੰ ਵਿਖਾਉਂਦੇ ਹਾਂ ਕੁਝ ਪੰਜਾਬੀ ਸਟਾਰਸ ਦੀਆਂ ਮਾਵਾਂ ਨਾਲ ਜਿਨ੍ਹਾਂ ਨੇ ਅਜਿਹੇ ਸਟਾਰ ਪੈਦਾ ਕੀਤੇ ।ਇਸ ਤੋਂ ਇਲਾਵਾ ਬਾਲੀਵੁੱਡ ਅਤੇ ਪਾਲੀਵੁੱਡ ਦੇ ਅਦਾਕਾਰਾਂ ਨੇ ਆਪਣੀ ਮਾਂ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਨੇ ।