ਰਾਹੁਲ ਵੈਦਿਆ ਤੇ ਦਿਸ਼ਾ ਪਰਮਾਰ ਦੇ ਵਿਆਹ ਦੀ ਰਿਸੈਪਸ਼ਨ ਤੋਂ ਲੈ ਕੇ ਗ੍ਰਹਿ ਪ੍ਰਵੇਸ਼ ਦੇ ਦੇਖੋ ਯਾਦਗਾਰ ਪਲ
ਦਿਸ਼ਾ ਪਰਮਾਰ ਅਤੇ ਰਾਹੁਲ ਵੈਦਿਆ ਨੇ 16 ਜੁਲਾਈ ਨੂੰ ਨਜ਼ਦੀਕੀ ਦੋਸਤਾਂ ਅਤੇ ਪਰਿਵਾਰਕ ਮੈਂਬਰਾਂ ਦੀ ਹਾਜ਼ਰੀ ਵਿੱਚ ਵਿਆਹ ਕਰਵਾ ਲਿਆ। ਸੋਸ਼ਲ ਮੀਡੀਆ ਤੇ ਉਹਨਾਂ ਦੇ ਵਿਆਹ ਦੀ ਖੂਬ ਚਰਚਾ ਹੈ । ਉਹਨਾਂ ਦੇ ਪ੍ਰਸ਼ੰਸਕ ਲਗਾਤਾਰ ਉਹਨਾਂ ਦੀਆਂ ਤਸਵੀਰਾਂ ਸ਼ੇਅਰ ਕਰ ਰਹੇ ਹਨ ।
Pic Courtesy: Instagram
ਹੋਰ ਪੜ੍ਹੋ :
Pic Courtesy: Instagram
ਇਹ ਤਸਵੀਰਾਂ ਇਸ ਜੋੜੇ ਦੇ ਯਾਦਗਾਰੀ ਪਲਾਂ ਨੂੰ ਬਿਆਨ ਕਰਦੀਆਂ ਹਨ । ਵਿਆਹ ਦੀਆਂ ਸਾਰੀਆਂ ਰਸਮਾਂ ਸਮਾਪਤ ਹੋਣ ਤੋਂ ਬਾਅਦ, ਰਾਹੁਲ ਦੀ ਦੁਲਹਨ ਨੇ ਆਪਣੇ ਸਹੁਰੇ ਘਰ ਵਿੱਚ ਨਿੱਘਾ ਸਵਾਗਤ ਕੀਤਾ।
Pic Courtesy: Instagram
ਦਿਸ਼ਾ ਨੇ ਆਪਣੇ ‘ਗ੍ਰਹਿ ਪ੍ਰਵੇਸ਼’ ਸਮਾਰੋਹ ਦੀਆਂ ਕਈ ਵੀਡੀਓ ਆਪਣੇ ਇੰਸਟਾਗ੍ਰਾਮ ‘ਤੇ ਆਪਣੇ ਪ੍ਰਸ਼ੰਸਕਾਂ ਨਾਲ ਸਾਂਝੀਆਂ ਕੀਤੀਆਂ।
View this post on Instagram
ਇਸ ਤੋਂ ਪਹਿਲਾਂ ਰਾਹੁਲ ਅਤੇ ਦਿਸ਼ਾ ਦੇ ਵਿਆਹ ਸਮਾਗਮ 15 ਜੁਲਾਈ ਤੋਂ ਹਲਦੀ ਅਤੇ ਮਹਿੰਦੀ ਦੀਆਂ ਰਸਮਾਂ ਨਾਲ ਸ਼ੁਰੂ ਹੋਏ ਸਨ।
View this post on Instagram
ਜੋੜੇ ਨੇ ਮੁੰਬਈ ਦੇ ਇਕ ਆਲੀਸ਼ਾਨ ਹੋਟਲ ਵਿਚ ਵਿਆਹ ਦੀ ਸ਼ਾਨਦਾਰ ਰਿਸੈਪਸ਼ਨ ਦੀ ਮੇਜ਼ਬਾਨੀ ਵੀ ਕੀਤੀ। ਅਲੀ ਗੋਨੀ, ਜੈਸਮੀਨ ਭਸੀਨ, ਅਰਜੁਨ ਬਿਜਲਾਨੀ, ਸ਼ਵੇਤਾ ਤਿਵਾੜੀ, ਮੀਕਾ ਸਿੰਘ, ਤੋਸ਼ੀ ਸਾਬਰੀ, ਅਨੁਸ਼ਕਾ ਸੇਨ ਅਤੇ ਹੋਰਾਂ ਸਮੇਤ ਕਈ ਮਸ਼ਹੂਰ ਮਿੱਤਰਾਂ ਨੇ ਇਸ ਸਮਾਰੋਹ ਵਿਚ ਸ਼ਿਰਕਤ ਕੀਤੀ।
View this post on Instagram
View this post on Instagram