‘ਜਿਉਂਦੇ ਰਹੋ ਭੂਤ ਜੀ’ ਦਾ ਸ਼ੂਟ ਹੋਇਆ ਸ਼ੁਰੂ, ਸ਼ੂਟਿੰਗ ਤੋਂ ਪਹਿਲਾਂ ਕੀਤੀ ਗਈ ਅਰਦਾਸ

Reported by: PTC Punjabi Desk | Edited by: Shaminder  |  October 23rd 2020 01:49 PM |  Updated: October 23rd 2020 01:49 PM

‘ਜਿਉਂਦੇ ਰਹੋ ਭੂਤ ਜੀ’ ਦਾ ਸ਼ੂਟ ਹੋਇਆ ਸ਼ੁਰੂ, ਸ਼ੂਟਿੰਗ ਤੋਂ ਪਹਿਲਾਂ ਕੀਤੀ ਗਈ ਅਰਦਾਸ

ਬਿੰਨੂ ਢਿੱਲੋਂ ਨੇ ਆਪਣੀ ਨਵੀਂ ਫ਼ਿਲਮ ‘ਜਿਉਂਦੇ ਰਹੋ ਭੂਤ ਜੀ’ ਦਾ ਸ਼ੂਟ ਸ਼ੁਰੂ ਕਰ ਦਿੱਤਾ ਹੈ ।ਉਸ ਤੋਂ ਪਹਿਲਾਂ ਅਰਦਾਸ ਕੀਤੀ ਗਈ । ਜਿਸ ਦੀਆਂ ਕੁਝ ਤਸਵੀਰਾਂ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ ਅਤੇ  ਸਮੀਪ ਕੰਗ ਨੇ ਵੀ ਇਸ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਹੈ ।ਇਸ ਫ਼ਿਲਮ ਦੀ ਅਨਾਊਂਸਮੈਂਟ ਉਨ੍ਹਾਂ ਨੇ ਅਗਸਤ ‘ਚ ਕੀਤੀ ਸੀ । ਪਰ ਕੋਰੋਨਾ ਕਾਲ ਕਰਕੇ ਇਸ ਦੀ ਸ਼ੂਟਿੰਗ ਸ਼ੁਰੂ ਨਹੀਂ ਹੋ ਪਾਈ ਸੀ ।

smeep kang smeep kang

ਇਹ ਫ਼ਿਲਮ ਡਰਾਉਣੀ ਤਾਂ ਜ਼ਰੂਰ ਹੈ, ਪਰ ਨਾਲ ਹੀ ਹਸਾ ਹਸਾ ਕੇ ਢਿੱਡੀਂ ਪੀੜਾਂ ਵੀ ਪਾਏਗੀ । ਇਸ ਫ਼ਿਲਮ ਨੂੰ ਸਮੀਪ ਕੰਗ ਦੇ ਨਿਰਦੇਸ਼ਨ ਹੇਠ ਬਣਾਇਆ ਜਾਵੇਗਾ ।

ਹੋਰ ਪੜ੍ਹੋ : ਬਿੰਨੂ ਢਿੱਲੋਂ ਨੇ ਵਾਹਿਗੁਰੂ ਅੱਗੇ ਅਰਦਾਸ ਕਰਦਿਆਂ ਕਿਹਾ ‘ਤੇਰੇ ਅੱਗੇ ਹਰ ਦਮ ਸਿਰ ਝੁਕਦਾ ਮਾਲਕਾ, ਇਸ ਨੂੰ ਕਿਸੇ ਹੋਰ ਨਾਂ ਝੁਕਣ ਦੇਈਂ’

binnu binnu

ਇਸ ਫ਼ਿਲਮ ਨੂੰ ਪ੍ਰੋਡਿਊਸ ਕਰ ਰਹੇ ਨੇ ਸਮੀਪ ਕੰਗ ਅਤੇ ਬਲਵਿੰਦਰ ਕੌਰ ਕਾਹਲੋਂ।ਫ਼ਿਲਮ ‘ਚ ਮਿਊਜ਼ਿਕ ਹੋਵੇਗਾ ਡਾਇਮੰਡ ਸਟਾਰ ਵਰਲਡ ਵਾਈਡ ਦਾ ।

Binnu Dhillon ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਬਿੰਨੂ ਢਿੱਲੋਂ ਕਈ ਹਿੱਟ ਫ਼ਿਲਮਾਂ ਪਾਲੀਵੁੱਡ ਨੂੰ ਦੇ ਚੁੱਕੇ ਹਨ।

https://www.facebook.com/SmeepKang/posts/3389408967817123

Binnu Dhillon


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network