ਗਾਇਕ ਜਸਬੀਰ ਜੱਸੀ ਨੇ ਗੋਦੀ ਮੀਡੀਆ ਨੂੰ ਲਿਆ ਲੰਮੇ ਹੱਥੀਂ, ਕਹੀ ਵੱਡੀ ਗੱਲ

Reported by: PTC Punjabi Desk | Edited by: Rupinder Kaler  |  January 30th 2021 06:50 AM |  Updated: January 30th 2021 06:50 AM

ਗਾਇਕ ਜਸਬੀਰ ਜੱਸੀ ਨੇ ਗੋਦੀ ਮੀਡੀਆ ਨੂੰ ਲਿਆ ਲੰਮੇ ਹੱਥੀਂ, ਕਹੀ ਵੱਡੀ ਗੱਲ

ਗਾਇਕ ਜਸਬੀਰ ਜੱਸੀ ਨੇ ਗੋਦੀ ਮੀਡੀਆ ਨੂੰ ਲੰਮੇ ਹੱਥੀਂ ਲਿਆ ਹੈ । ਉਹਨਾਂ ਨੇ ਕਿਸਾਨਾਂ ਦੇ ਮੁੱਦੇ ਨੂੰ ਲੈ ਕੇ ਇੱਕ ਟਵੀਟ ਕੀਤਾ ਹੈ । ਉਹਨਾਂ ਨੇ ਟਵੀਟ ਕਰਕੇ ਲਿਖਿਆ ਹੈ 'ਇਹ ਮੀਡੀਆ ਵਾਲੇ ਸ਼ਾਂਤੀ ਨਾਲ 6 ਮਹੀਨੇ ਤੋਂ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਖਾਲ਼ਿਸਤਾਨੀ ਦੱਸਣ 'ਚ ਕਿਉਂ ਲੱਗੇ ਹਨ ?

inside pic of jasbir jassie

ਹੋਰ ਪੜ੍ਹੋ :

ਪੀਟੀਸੀ ਪੰਜਾਬੀ ‘ਤੇ ਵੇਖੋ ਪੀਟੀਸੀ ਬਾਕਸ ਆਫ਼ਿਸ ਦੀ ਫ਼ਿਲਮ ‘ਮਾਂ ਸਦਕੇ’

ਕਿਸਾਨਾਂ ਦੀਆਂ ਮੌਤਾਂ ‘ਤੇ ਬਾਲੀਵੁੱਡ ਅਦਾਕਾਰ ਸੁਸ਼ਾਂਤ ਸਿੰਘ ਨੇ ਕੀਤਾ ਟਵੀਟ, ਟਵੀਟ ਤੇਜ਼ੀ ਦੇ ਨਾਲ ਹੋ ਰਿਹਾ ਵਾਇਰਲ

Jasbir Jassi

ਕਿਉਂ ਵਾਰ-ਵਾਰ ਇਨ੍ਹਾਂ ਨੂੰ ਖਾਲ਼ਿਸਤਾਨੀ ਆਖਿਆ ਜਾ ਰਿਹਾ ਹੈ?ਮਕਸਦ ਕੀ ਹੈ? ਫਿਰ ਤੋਂ ਪੰਜਾਬ ਨੂੰ ਅੱਗ 'ਚ ਧੱਕਣਾ ? ਜੇਕਰ ਇਸ ਵਾਰ ਪੰਜਾਬ ਅੱਗ 'ਚ ਗਿਆ ਤਾਂ ਸਭ ਤੋਂ ਵੱਡਾ ਕਸੂਰਵਾਰ ਹੋਵੇਗਾ ਦੇਸ਼ ਦਾ ਮੀਡੀਆ !'

ਤੁਹਾਨੂੰ ਦੱਸ ਦਿੰਦੇ ਹਾਂ ਕਿ ਧਰਨੇ ਤੇ ਬੈਠੇ ਕਿਸਾਨ ਅੰਦੋਲਨ ਨੂੰ ਜਸਬੀਰ ਜੱਸੀ ਲਗਾਤਾਰ ਆਪਣਾ ਸਮਰਥਨ ਦੇ ਰਹੇ ਹਨ । ਉਹ ਕਈ ਵਾਰ ਧਰਨੇ ਵਾਲੀ ਥਾਂ ਤੇ ਸੇਵਾ ਵੀ ਕਰਕੇ ਆਏ ਹਨ । ਉਹਨਾਂ ਦੀਆਂ ਤਸਵੀਰਾਂ ਤੇ ਵੀਡੀਓ ਅਕਸਰ ਵਾਇਰਲ ਹੁੰਦੀਆਂ ਹਨ ।


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network