ਗਾਇਕ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘ਜਸਟ ਏ ਡਰੀਮ’ ਰਿਲੀਜ਼

Reported by: PTC Punjabi Desk | Edited by: Shaminder  |  February 02nd 2021 06:04 PM |  Updated: February 02nd 2021 06:04 PM

ਗਾਇਕ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘ਜਸਟ ਏ ਡਰੀਮ’ ਰਿਲੀਜ਼

ਗਾਇਕ ਪ੍ਰੇਮ ਢਿੱਲੋਂ ਦਾ ਨਵਾਂ ਗੀਤ ‘ਜਸਟ ਏ ਡਰੀਮ’ ਰਿਲੀਜ਼ ਹੋ ਚੁੱਕਿਆ ਹੈ । ਇਸ ਗੀਤ ਦੇ ਬੋਲ ਜਗਜੀਤ ਨੇ ਲਿਖੇ ਨੇ ਅਤੇ ਮਿਊਜ਼ਿਕ ਦਿੱਤਾ ਹੈ ਓ.ਪੀ.ਆਈ ਮਿਊਜ਼ਿਕ ਨੇ ।ਗੀਤ ਦਾ ਫਿਲਹਾਲ ਵੀਡੀਓ ਨਹੀਂ ਆਇਆ ਹੈ ਅਤੇ ਇਸ ਲਿਰੀਕਲ ਗੀਤ ਨੂੰ ਕਾਫੀ ਪਸੰਦ ਕੀਤਾ ਜਾ ਰਿਹਾ ਹੈ ।

prem dhillon

ਸਿੱਧੂ ਮੂਸੇਵਾਲਾ ਨੇ ਇਸ ਗੀਤ ਨੂੰ ਆਪਣੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਹੈ । ਇਸ ਤੋਂ ਪਹਿਲਾਂ ਦੀ ਗੱਲ ਕਰੀਏ ਤਾਂ ਪ੍ਰੇਮ ਢਿੱਲੋਂ ਦੇ ਵਰਕ ਫਰੰਟ ਦੀ ਤਾਂ ਉਨ੍ਹਾਂ ਨੇ ਕਈ ਹਿੱਟ ਗੀਤ ਦਿੱਤੇ ਹਨ । ਉਨ੍ਹਾਂ ਦੇ ਲੱਗਪੱਗ ਹਰ ਗੀਤ ਨੂੰ ਸਿੱਧੂ ਮੂਸੇਵਾਲਾ ਦੇ ਯੂ-ਟਿਊਬ ਚੈਨਲ ‘ਤੇ ਰਿਲੀਜ਼ ਕੀਤਾ ਗਿਆ ਹੈ ।

ਹੋਰ ਪੜ੍ਹੋ : ਅਰਬੀ ਦੀ ਸਬਜ਼ੀ ਸਿਰਫ ਖਾਣ ਵਿੱਚ ਹੀ ਸਵਾਦ ਨਹੀਂ ਹੁੰਦੀ, ਕਈ ਬਿਮਾਰੀਆਂ ਨੂੰ ਵੀ ਰੱਖਦੀ ਹੈ ਦੂਰ, ਫਾਇਦੇ ਜਾਣਕੇ ਹੋ ਜਾਓਗੇ ਹੈਰਾਨ

prem dhillon

ਇਸ ਤੋਂ ਪਹਿਲਾਂ ਉਨ੍ਹਾਂ ਦਾ ਗੀਤ ‘ਓਲਡ ਸਕੂਲ’ ਰਿਲੀਜ਼ ਹੋਇਆ ਹੈ । ਜਿਸ ਨੂੰ ਸਰੋਤਿਆਂ ਦਾ ਭਰਵਾਂ ਹੁੰਗਾਰਾ ਮਿਲਿਆ ਸੀ ।

prem dhillon

ਉਨ੍ਹਾਂ ਨੇ ਇਹ ਗੀਤ ਸਿੱਧੂ ਮੂਸੇਵਾਲਾ ਦੇ ਨਾਲ ਗਾਇਆ ਸੀ । ਇਸ ਤੋਂ ਇਲਾਵਾ ‘ਮਾਝਾ ਬਲੌਕ’ ਨੂੰ ਕਾਫੀ ਪਸੰਦ ਕੀਤਾ ਗਿਆ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network