ਸਿੱਪੀ ਗਿੱਲ ਨੇ ਇੰਸਟਾਗ੍ਰਾਮ ਅਕਾਊਂਟ ‘ਤੇ ਸਾਂਝਾ ਕੀਤਾ ਵੀਡੀਓ, ਪ੍ਰਸ਼ੰਸਕਾਂ ਨੂੰ ਆ ਰਿਹਾ ਪਸੰਦ
ਸਿੱਪੀ ਗਿੱਲ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਇੱਕ ਵੀਡੀਓ ਸਾਂਝਾ ਕੀਤਾ ਹੈ । ਇਸ ਵੀਡੀਓ ‘ਚ ਉਹ ਪੰਜਾਬ ਦੇ ਕਿਸੇ ਪਿੰਡ ‘ਚ ਨਜ਼ਰ ਆ ਰਹੇ ਹਨ । ਵੀਡੀਓ ‘ਚ ਉਹ ਨਲਕੇ ‘ਤੇ ਪਾਣੀ ਪੀਂਦੇ ਹੋਏ ਦਿਖਾਈ ਦੇ ਰਹੇ ਹਨ । ਅਜਿਹਾ ਪੰਜਾਬ ‘ਚ ਬਹੁਤ ਹੀ ਘੱਟ ਦੇਖਣ ਨੂੰ ਮਿਲਦਾ ਹੈ ਕਿ ਟਾਵੇਂ-ਟਾਵੇਂ ਪਿੰਡਾਂ ‘ਚ ਨਲਕੇ ਦੇਖਣ ਨੂੰ ਮਿਲਦੇ ਹਨ ।
Image From Sippy Gill’s Instagram
ਹੋਰ ਪੜ੍ਹੋ : ਦੀਆ ਮਿਰਜ਼ਾ ਨੇ ਵਿਆਹ ਤੋਂ ਡੇਢ ਮਹੀਨੇ ਬਾਅਦ ਕੀਤਾ ਆਪਣੀ ਪ੍ਰੈਗਨੇਂਸੀ ਦਾ ਐਲਾਨ
Image From Sippy Gill’s Instagram
ਇਸ ਵੀਡੀਓ ਨੂੰ ਪ੍ਰਸ਼ੰਸਕਾਂ ਵੱਲੋਂ ਪਸੰਦ ਕੀਤਾ ਜਾ ਰਿਹਾ ਹੈ ਅਤੇ ਲੋਕ ਇਸ ਵੀਡੀਓ ਨੂੰ ਪਸੰਦ ਵੀ ਕਰ ਰਹੇ ਹਨ । ਸਿੱਪੀ ਗਿੱਲ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਹਿੱਟ ਗੀਤ ਇੰਡਸਟਰੀ ਨੂੰ ਦੇ ਚੁੱਕੇ ਹਨ ਅਤੇ ਪਿਛਲੇ ਕਈ ਸਾਲਾਂ ਤੋਂ ਇੰਡਸਟਰੀ ‘ਚ ਸਰਗਰਮ ਹਨ ।
Image From Sippy Gill’s Instagram
ਗਾਇਕੀ ਦੇ ਨਾਲ-ਨਾਲ ਉਹ ਅਦਾਕਾਰੀ ਦੇ ਖੇਤਰ ‘ਚ ਵੀ ਆਪਣਾ ਦਮ ਦਿਖਾ ਚੁੱਕੇ ਹਨ ।ਉਨ੍ਹਾਂ ਨੇ ਗੁੱਗੂ ਗਿੱਲ ਦੇ ਨਾਲ ਫ਼ਿਲਮ ‘ਜੱਦੀ ਸਰਦਾਰ’ ‘ਚ ਵੀ ਕੰਮ ਕੀਤਾ ਹੈ । ਇਸ ਫ਼ਿਲਮ ‘ਚ ਉਨ੍ਹਾਂ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।
View this post on Instagram