ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

Reported by: PTC Punjabi Desk | Edited by: Shaminder  |  July 13th 2021 12:10 PM |  Updated: July 13th 2021 12:10 PM

ਇਹ ਹੈ ਪੰਜਾਬੀ ਇੰਡਸਟਰੀ ਦੀ ਮਸ਼ਹੂਰ ਅਦਾਕਾਰਾ, ਕੀ ਤੁਸੀਂ ਪਛਾਣਿਆ ਕੌਣ ਹੈ ਇਹ !

ਰੁਬੀਨਾ ਬਾਜਵਾ ਸੋਸ਼ਲ ਮੀਡੀਆ ‘ਤੇ ਅਕਸਰ ਆਪਣੀਆਂ ਵੀਡੀਓਜ਼ ਅਤੇ ਤਸਵੀਰਾਂ ਸਾਂਝੀ ਕਰਦੀ ਰਹਿੰਦੀ ਹੈ । ਉਸ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਆਪਣੇ ਬਚਪਨ ਦੀ ਇੱਕ ਤਸਵੀਰ ਸਾਂਝੀ ਕੀਤੀ ਹੈ । ਜਿਸ ‘ਚ ਉਹ ਬਹੁਤ ਹੀ ਕਿਊਟ ਦਿਖਾਈ ਦੇ ਰਹੀ ਹੈ । ਇਸ ਤਸਵੀਰ ਨੂੰ ਉਸ ਦੇ ਪ੍ਰਸ਼ੰਸਕਾਂ ਵੱਲੋਂ ਵੀ ਪਸੰਦ ਕੀਤਾ ਜਾ ਰਿਹਾ ਹੈ ।

rubina bajwa shared her new pics with fans Image Source: Instagram

ਹੋਰ ਪੜ੍ਹੋ : ਆਮਿਰ ਖਾਨ ਦੀ ਟੀਮ ਨੇ ਲੱਦਾਖ ਵਿੱਚ ਕੀਤੀ ਅਜਿਹੀ ਹਰਕਤ, ਹਰ ਪਾਸੇ ਹੋ ਰਹੀ ਹੈ ਚਰਚਾ 

neeru bajwa shared her younger sister rubina bajwa dance video Image Source: Instagram

ਰੁਬੀਨਾ ਬਾਜਵਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਹ ਕਈ ਪੰਜਾਬੀ ਫ਼ਿਲਮਾਂ ‘ਚ ਨਜ਼ਰ ਆ ਚੁੱਕੀ ਹੈ । ਆਪਣੀ ਭੈਣ ਨੀਰੂ ਬਾਜਵਾ ਵਾਂਗ ਉਨ੍ਹਾਂ ਨੇ ਕਈ ਫ਼ਿਲਮਾਂ ‘ਚ ਕੰਮ ਕੀਤਾ ਹੈ । ਹਰੀਸ਼ ਵਰਮਾ ਦੇ ਨਾਲ ਉਸ ਦੀ ਫ਼ਿਲਮ ‘ਮੁੰਡਾ ਹੀ ਚਾਹੀਦਾ’ ‘ਚ ਉਸ ਦੀ ਅਦਾਕਾਰੀ ਨੂੰ ਕਾਫੀ ਸਰਾਹਿਆ ਗਿਆ ਸੀ ।

NEERU Bajwa-Rubina Image Source: Instagram

ਇਸ ਤੋਂ ਇਲਾਵਾ ਉਨ੍ਹਾਂ ਨੇ ਅਮਰਿੰਦਰ ਗਿੱਲ ਦੇ ਨਾਲ ਫ਼ਿਲਮ ‘ਲਾਈਏ ਜੇ ਯਾਰੀਆਂ’ ‘ਚ ਵੀ ਨਜ਼ਰ ਆ ਚੁੱਕੀ ਹੈ । ਉਹ ਅਕਸਰ ਸੋਸ਼ਲ ਮੀਡੀਆ ‘ਤੇ ਐਕਟਿਵ ਰਹਿੰਦੀ ਹੈ ਅਤੇ ਅਕਸਰ ਆਪਣੇ ਆਉਣ ਵਾਲੇ ਪ੍ਰਾਜੈਕਟਸ ਬਾਰੇ ਪ੍ਰਸ਼ੰਸਕਾਂ ਦੇ ਨਾਲ ਜਾਣਕਾਰੀ ਸਾਂਝੀ ਕਰਦੀ ਹੈ ।

 

View this post on Instagram

 

A post shared by Rubina Bajwa (@rubina.bajwa)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network