ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਉਰਵਸ਼ੀ ਰੌਤੇਲਾ ਤੇ ਜੱਸ ਮਾਣਕ ਦੀ ਇਹ ਵੀਡੀਓ

Reported by: PTC Punjabi Desk | Edited by: Lajwinder kaur  |  October 26th 2020 01:51 PM |  Updated: October 26th 2020 01:51 PM

ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਹੀ ਹੈ ਉਰਵਸ਼ੀ ਰੌਤੇਲਾ ਤੇ ਜੱਸ ਮਾਣਕ ਦੀ ਇਹ ਵੀਡੀਓ

ਪੰਜਾਬੀ ਗਾਇਕ ਜੱਸ ਮਾਣਕ ਜੋ ਕਿ ਬੈਕ ਟੂ ਬੈਕ ਗੀਤਾਂ ਦੇ ਨਾਲ ਦਰਸ਼ਕਾਂ ਦਾ ਖੂਬ ਮਨੋਰੰਜਨ ਕਰ ਰਹੇ ਨੇ । ਅਜਿਹੇ ‘ਚ ਉਨ੍ਹਾਂ ਦਾ ਇੱਕ ਵੀਡੀਓ ਸੋਸ਼ਲ ਮੀਡੀਆ ਉੱਤੇ ਖੂਬ ਵਾਇਰਲ ਹੋ ਰਿਹਾ ਹੈ ।

jass manak pic

ਹੋਰ ਪੜ੍ਹੋ : ‘2 Seater’ ਗੀਤ ਹੋਇਆ ਰਿਲੀਜ਼, ਗਿੱਪੀ ਗਰੇਵਾਲ ਤੇ ਅਫਸਾਨਾ ਖ਼ਾਨ ਜਿੱਤ ਰਹੇ ਨੇ ਦਰਸ਼ਕਾਂ ਦਾ ਦਿਲ

ਇਸ ਵੀਡੀਓ ‘ਚ ਬਾਲੀਵੁੱਡ ਐਕਟਰੈੱਸ ਉਰਵਸ਼ੀ ਰੌਤੇਲਾ ਦੇ ਨਾਲ ਨਜ਼ਰ ਆ ਰਹੇ ਨੇ ।

urvashi rautela image

ਦੋਵਾਂ ਦੀ ਰੋਮਾਂਟਿਕ ਕਮਿਸਟਰੀ ਦਰਸ਼ਕਾਂ ਨੂੰ ਖੂਬ ਪਸੰਦ ਆ ਰਹੀ ਹੈ । ਇਸ ਵੀਡੀਓ ‘ਚ ਦੋਵੇ ਬਹੁਤ ਹੀ ਖ਼ੂਬਸੂਰਤ ਨਜ਼ਰ ਆ ਰਹੇ ਨੇ ।

jass manak and urvasi

ਜੇ ਗੱਲ ਕਰੀਏ ‘ਪਰਾਡਾ’ ਸਟਾਰ ਗਾਇਕ ਜੱਸ ਮਾਣਕ ਦੀ ਤਾਂ ਹਾਲ ਹੀ ‘ਚ ਉਨ੍ਹਾਂ ਦਾ ‘No Competition’ ਗੀਤ ਦਰਸ਼ਕਾਂ ਦੇ ਰੁਬਰੂ ਹੋਇਆ ਹੈ ।

jass manak new song no competition

ਇਸ ਤੋਂ ਪਹਿਲਾਂ ਵੀ ਬਹੁਤ ਸਾਰੇ ਸੁਪਰ ਹਿੱਟ ਗੀਤ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੇ ਚੁੱਕੇ ਨੇ । ਜਿਸ ਨੂੰ ਦਰਸ਼ਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network