ਸੋਨਮ ਬਾਜਵਾ ਤੇ ਐਮੀ ਵਿਰਕ ਸਟਾਰਰ ਫਿਲਮ 'ਕੁੜੀ ਹਰਿਆਣੇ ਵੱਲ ਦੀ' ਅੱਜ ਰਿਲੀਜ਼ ਹੋ ਗਈ ਹੈ। ਇਸ ਫਿਲਮ 'ਚ ਸੋਨਮ ਬਾਜਵਾ ਇੱਕ ਹਰਿਆਣਵੀ ਕੁੜੀ ਦਾ ਕਿਰਦਾਰ ਅਦਾ ਕਰ ਰਹੀ ਹੈ। ਆਓ ਜਾਣਦੇ ਹਾਂ ਕਿ ਸੋਨਮ ਨੇ ਹਰਿਆਣਵੀ ਭਾਸ਼ਾ ਕਿਵੇਂ ਸਿੱਖੀ ਤੇ ਉਨ੍ਹਾਂ ਲਈ ਕਿੰਝ ਰਿਹਾ ਇਸ ਕਿਰਦਾਰ ਨੂੰ ਕਰਨਾ ਕਿੰਨਾ ਕੁ ਮੁਸ਼ਕਲ ਰਿਹਾ।