ਵਿਰਾਟ ਕੋਹਲੀ ਨੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਦੇ ਨਾਲ ਸਾਂਝੀ ਕੀਤੀ ਨਵੀਂ ਤਸਵੀਰ, ਚਾਰ ਮਿਲੀਅਨ ਤੋਂ ਵੱਧ ਆਏ ਲਾਈਕਸ

Reported by: PTC Punjabi Desk | Edited by: Lajwinder kaur  |  October 20th 2021 03:20 PM |  Updated: October 20th 2021 03:51 PM

ਵਿਰਾਟ ਕੋਹਲੀ ਨੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਦੇ ਨਾਲ ਸਾਂਝੀ ਕੀਤੀ ਨਵੀਂ ਤਸਵੀਰ, ਚਾਰ ਮਿਲੀਅਨ ਤੋਂ ਵੱਧ ਆਏ ਲਾਈਕਸ

ਇੰਡੀਅਨ ਟੀਮ ਕੈਪਟਨ ਵਿਰਾਟ ਕੋਹਲੀ (Virat Kohli) ਏਨੀਂ ਦਿਨੀਂ ਦੁਬਈ ‘ਚ ਆਪਣੇ ਪਰਿਵਾਰ ਦੇ ਨਾਲ ਕੁਆਲਟੀ ਟਾਈਮ ਬਿਤਾ ਰਹੇ ਹਨ। ਉਨ੍ਹਾਂ ਨੇ ਆਪਣੇ ਇੰਸਟਾਗ੍ਰਾਮ ਅਕਾਉਂਟ ਉੱਤੇ ਆਪਣੀ ਪਤਨੀ ਅਨੁਸ਼ਕਾ ਸ਼ਰਮਾ ਅਤੇ ਬੇਟੀ ਵਾਮਿਕਾ ਦੇ ਨਾਲ ਪਿਆਰੀ ਜਿਹੀ ਤਸਵੀਰ ਪੋਸਟ ਕੀਤੀ ਹੈ।

ਹੋਰ ਪੜ੍ਹੋ : ਹਾਏ ਰੱਬਾ ਕਾਗ ਨਾ ਬਨੇਰੇ ਉੱਤੇ ਬੋਲਦਾ’ ਗੀਤ ਲਾਈਵ ਗਾਉਂਦੇ ਨਜ਼ਰ ਆਏ ਗਾਇਕ ਹਰਭਜਨ ਮਾਨ, ਹਰ ਇੱਕ ਨੂੰ ਪਸੰਦ ਆ ਰਿਹਾ ਹੈ ਇਹ ਵੀਡੀਓ

image source- instagram

ਇਸ ਤਸਵੀਰ ਨੂੰ ਵਿਰਾਟ ਨੇ ਹਾਰਟ ਵਾਲੇ ਇਮੋਜ਼ੀ ਦੇ ਨਾਲ ਪੋਸਟ ਕੀਤਾ ਹੈ। ਫੋਟੋ ‘ਚ ਉਹ ਆਪਣੇ ਪਰਿਵਾਰ ਦੇ ਨਾਲ ਨਾਸ਼ਤੇ ਦਾ ਅਨੰਦ ਲੈਂਦੇ ਹੋਏ ਨਜ਼ਰ ਆ ਰਹੇ ਨੇ। ਇਹ ਤਸਵੀਰ ਸੋਸ਼ਲ ਮੀਡੀਆ ਉੱਤੇ ਜੰਮ ਕੇ ਵਾਇਰਲ ਹੋ ਰਹੀ ਹੈ। ਇਸ ਪੋਸਟ ਉੱਤੇ ਚਾਰ ਮਿਲੀਅਨ ਤੋਂ ਵੱਧ ਲਾਈਕਸ ਆ ਚੁੱਕੇ ਹਨ।

ਹੋਰ ਪੜ੍ਹੋ : ਗਾਇਕ ਹਰਦੀਪ ਗਰੇਵਾਲ ਇੱਕ ਵਾਰ ਫਿਰ ਤੋਂ ਲੈ ਕੇ ਆ ਰਹੇ ਨੇ ਮੋਟੀਵੇਸ਼ਨਲ ਗੀਤ ‘YES YOU CAN’, ਫੈਨਜ਼ ਦੇ ਨਾਲ ਸ਼ੇਅਰ ਕੀਤਾ ਪੋਸਟਰ

Virat Kohli Shares New Photo With Wife Anushka Sharma image source- instagram

ਭਾਰਤੀ ਕਪਤਾਨ ਟੀ -20 ਵਿਸ਼ਵ ਕੱਪ ਲਈ ਯੂਏਈ ਵਿੱਚ ਹੀ ਹਨ। ਅਨੁਸ਼ਕਾ ਨੇ ਵੀ ਹਾਲ ਹੀ ਵਿੱਚ ਯੂ.ਏ.ਈ ਤੋਂ ਆਪਣੀ ਕੁਆਰੰਟੀਨ ਸਮੇਂ ਦੀਆਂ ਕੁਝ ਤਸਵੀਰਾਂ ਪੋਸਟ ਕੀਤੀਆਂ ਸਨ। ਬੀਤੇ ਦਿਨੀਂ ਉਨ੍ਹਾਂ ਨੇ ਵੀ ਵਿਰਾਟ ਦੀ ਇੱਕ ਤਸਵੀਰ ਸ਼ੇਅਰ ਕੀਤੀ ਸੀ ਜਿਸ ਉਹ ਆਪਣੀ ਬੇਟੀ ਦੇ ਨਾਲ ਖੇਡਦੇ ਹੋਏ ਨਜ਼ਰ ਆ ਰਹੇ ਸੀ। ਦੱਸ ਦਈਏ ਦੋਵਾਂ ਨੇ ਅਜੇ ਤੱਕ ਆਪਣੀ ਬੇਟੀ ਦੇ ਚਿਹਰੇ ਨੂੰ ਦਿਖਾਇਆ ਨਹੀਂ ਹੈ।

 

 

View this post on Instagram

 

A post shared by Virat Kohli (@virat.kohli)


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network