15 Jul, 2023

ਦੁਲਹਨ ਦੇ ਲਿਬਾਸ ‘ਚ ਸੱਜੀ ਸ਼ਹਿਨਾਜ਼ ਗਿੱਲ, ਫੈਨਸ ਨੇ ਕੀਤੀ ਅਦਾਕਾਰਾ ਦੀ ਖੂਬਸੂਰਤੀ ਦੀ ਤਾਰੀਫ਼

ਸ਼ਹਿਨਾਜ਼ ਗਿੱਲ ਨੇ ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ


Source: Instagram

ਲਾੜੀ ਦੇ ਲਿਬਾਸ ‘ਚ ਸੱਜੀ ਨਜ਼ਰ ਆਈ ਸ਼ਹਿਨਾਜ਼ ਗਿੱਲ


Source: Instagram

ਸ਼ਹਿਨਾਜ਼ ਗਿੱਲ ਨੇ ਤਸਵੀਰਾਂ ਸਾਂਝੀਆਂ ਕਰਦੇ ਹੋਏ ਲਿਖਿਆ ‘ਲਵ ਮਾਈ ਸੈਲਫ’


Source: Instagram

ਸੋਸ਼ਲ ਮੀਡੀਆ ‘ਤੇ ਫੈਨਸ ਨੇ ਵੀ ਦਿੱਤੇ ਤਸਵੀਰਾਂ ‘ਤੇ ਖੂਬ ਰਿਐਕਸ਼ਨ


Source: Instagram

ਸੋਸ਼ਲ ਮੀਡੀਆ ਯੂਜ਼ਰਸ ਨੇ ਸ਼ਹਿਨਾਜ਼ ਗਿੱਲ ਨੂੰ ਦੱਸਿਆ ਬੈਸਟ ਦੁਲਹਨ


Source: Instagram

ਇੱਕ ਨੇ ਕਿਹਾ ‘ਦੁਨੀਆ ਦੀ ਸਭ ਤੋਂ ਖੂਬਸੂਰਤ ਦੁਲਹਨ’


Source: Instagram

ਸ਼ਹਿਨਾਜ਼ ਗਿੱਲ ਦੀ ਕਿਊਟਨੈੱਸ ਦਾ ਹੈ ਹਰ ਕੋਈ ਦੀਵਾਨਾ


Source: Instagram

ਬਿੱਗ ਬੌਸ ‘ਚ ਆਉਣ ਤੋਂ ਬਾਅਦ ਲਾਈਮ-ਲਾਈਟ ‘ਚ ਆਈ ਸ਼ਹਿਨਾਜ਼


Source: Instagram

ਸ਼ਹਿਨਾਜ਼ ਗਿੱਲ ਨੇ ਪੰਜਾਬੀ ਗੀਤਾਂ ‘ਚ ਬਤੌਰ ਮਾਡਲ ਕਰਕੇ ਕੀਤੀ ਸੀ ਆਪਣੇ ਕਰੀਅਰ ਦੀ ਸ਼ੁਰੂਆਤ


Source: Instagram

ਬਿੱਗ ਬੌਸ ‘ਚ ਸਿਧਾਰਥ ਸ਼ੁਕਲਾ ਦੇ ਨਾਲ ਸ਼ਹਿਨਾਜ਼ ਗਿੱਲ ਦੀ ਬਣੀ ਸੀ ਜੋੜੀ


Source: Instagram

From Horror to Romance: Top 10 Must-Watch Series on OTT And Prime Video