'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018’ ਲਈ ਕੌਣ ਬਣੇਗਾ 'ਬੈਸਟ ਨਾਨ-ਰੈਜੀਡੈਂਟ ਪੰਜਾਬੀ ਵੋਕਲਿਸਟ' , ਕਰੋ ਵੋਟ
'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018' ਨੂੰ ਲੈ ਕੇ ਪੰਜਾਬੀ ਗਾਇਕ ਬੱਬਲ ਰਾਏ, ਜੈਜੀ-ਬੀ, ਗੀਤਾ ਜੈਲਦਾਰ, ਜੈਜ਼ ਧਾਮੀ ਅਤੇ ਸੁਖਜਿੰਦਰ ਸ਼ਿੰਦਾ ਸਮੇਤ ਹੋਰ ਕਈ ਗਾਇਕਾਂ ਵਿਚਾਲੇ ਸਖਤ ਮੁਕਾਬਲਾ ਹੈ ਕਿਉਂਕਿ ਇਹਨਾਂ ਗਾਇਕਾਂ ਨੂੰ ਪੀਟੀਸੀ ਪੰਜਾਬੀ ਨੇ ‘Best Non-Resident Punjabi Vocalist’ ਕੈਟਾਗਿਰੀ ਵਿੱਚ ਰੱਖਿਆ ਹੈ । ਇਸ ਵਾਰ ‘Best Non-Resident Punjabi Vocalist’ ਕੈਟਾਗਿਰੀ ਲਈ ਜਿਨ੍ਹਾਂ ਗਾਣਿਆਂ ਨੂੰ ਨੋਮੀਨੇਟ ਕੀਤਾ ਗਿਆ ਹੈ ਉਹ ਇਸ ਤਰ੍ਹਾਂ ਹਨ :-
ਜੇਕਰ ਤੁਸੀਂ ਇਹਨਾਂ ਗਾਇਕਾਂ ਵਿੱਚੋਂ ਆਪਣੇ ਪਸੰਦੀਦਾ ਗਾਇਕ ਨੂੰ ਇਹ ਅਵਾਰਡ ਜਿੱਤਵਾਉਣਾ ਚਾਹੁੰਦੇ ਹੋ ਤਾਂ ਵੋਟ ਕਰੋ ।ਗਾਇਕਾਂ ਨੂੰ ਵੋਟ ਕਰਨ ਲਈ ਤੁਸੀਂ ਸਾਡੀ ਵੈੱਬਸਾਇਟ https://www.ptcpunjabi.co.in/voting/ 'ਤੇ ਲੋਗਇਨ ਕਰ ਸਕਦੇ ਹੋ । ਇਹਨਾਂ ਗਾਇਕਾਂ ਦੇ ਜਿਸ ਗਾਣੇ ਨੂੰ ਨੋਮੀਨੇਟ ਕੀਤਾ ਗਿਆ ਹੈ ਉਹ ਇਸ ਤਰਾਂ ਹਨ । ਤੁਹਾਡੇ ਵੱਲੋਂ ਚੁਣੇ ਗਏ ਗਾਇਕ ਨੂੰ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018 ' ਨਾਲ ਨਵਾਜਿਆ ਜਾਵੇਗਾ । ਸੋ ਦੇਖਣਾ ਨਾ ਭੁੱਲਣਾ 'ਪੀਟੀਸੀ ਪੰਜਾਬੀ ਮਿਊਜ਼ਿਕ ਅਵਾਰਡ-2018 ' ਜੇ.ਐੱਲ.ਪੀ.ਐੱਲ ਗਰਾਉਂਡ ਮੋਹਾਲੀ ਵਿੱਚ 8 ਦਸੰਬਰ ਨੂੰ । ਇਸ ਪ੍ਰੋਗਰਾਮ ਦਾ ਸਿੱਧਾ ਪ੍ਰਸਾਰਣ ਪੀਟੀਸੀ ਪੰਜਾਬੀ ਅਤੇ ਪੀਟੀਸੀ ਪੰਜਾਬੀ ਗੋਲਡ ਦੇ ਯੂਟਿਊਬ ਚੈਨਲ 'ਤੇ ਕੀਤਾ ਜਾਵੇਗਾ ।
https://twitter.com/PTC_Network/status/1067330406830100481