ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਫ਼ਿਲਮ, ''ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ'' ਦੀ ਸ਼ੂਟਿੰਗ ਕੀਤੀ ਮੁਕੰਮਲ

Reported by: PTC Punjabi Desk | Edited by: Pushp Raj  |  December 31st 2022 02:59 PM |  Updated: December 31st 2022 02:59 PM

ਜ਼ੀ ਸਟੂਡੀਓਜ਼ ਨੇ ਪੰਕਜ ਬੱਤਰਾ ਫਿਲਮਜ਼ ਦੇ ਸਹਿਯੋਗ ਨਾਲ ਆਪਣੀ ਫ਼ਿਲਮ, ''ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ'' ਦੀ ਸ਼ੂਟਿੰਗ ਕੀਤੀ ਮੁਕੰਮਲ

Film 'Unchiyan Ne Gallan Tere Yaar Diyan': 'ਕਿਸਮਤ 2', 'ਮੈਂ ਵਿਆਹ ਨਹੀਂ ਕਰਾਉਣਾ ਤੇਰੇ ਨਾਲ', ' ਸੌਕਣ ਸੌਕਣੇ' ਵਰਗੀਆਂ ਵੱਡੀਆਂ ਹਿੱਟ ਫਿਲਮਾਂ ਦੇਣ ਤੋਂ ਬਾਅਦ, ਜ਼ੀ ਸਟੂਡੀਓਜ਼ ਨੇ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਇੱਕ ਹੋਰ ਸ਼ਾਨਦਾਰ ਮਨੋਰੰਜਕ ਮੈਗਾ-ਫਿਲਮ, "ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ" ਦੀ ਘੋਸ਼ਣਾ ਕੀਤੀ ਸੀ ਤੇ ਹੁਣ ਫਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਹ ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ।

gippy grewal and tanin movie

ਫਿਲਮ ਦੇ ਨਿਰਮਾਤਾ ਜ਼ੀ ਸਟੂਡੀਓਜ਼ ਅਤੇ ਪੰਕਜ ਬੱਤਰਾ ਫਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਅਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ 'ਤੇ ਲੈ ਕੇ ਆਉਣਗੇ।

ਜੈਸਮੀਨ ਸੈਂਡਲਾਸ ਨੇ ਵੀ ਫਿਲਮ ਦੇ ਇੱਕ ਟਰੈਕ ਨੂੰ ਆਪਣੀ ਆਵਾਜ਼ ਦਿੱਤੀ ਹੈ। ਫਿਲਮ ਇੱਕ ਅੰਡਰਡੌਗ ਵਿਅਕਤੀ ਬਾਰੇ ਹੈ ਜੋ ਹਿੰਮਤ ਕਰਕੇ ਧੱਕੇਸ਼ਾਹੀ ਦਾ ਸਾਹਮਣਾ ਕਰਦਾ ਹੈ ਪਰ ਬਾਅਦ ਵਿੱਚ ਸਫਲ ਹੋ ਕੇ ਉੱਭਰਦਾ ਹੈ।

 

ਰਾਕੇਸ਼ ਧਵਨ ਦੁਆਰਾ ਲਿਖੀ ਅਤੇ ਪੰਕਜ ਬੱਤਰਾ ਦੁਆਰਾ ਨਿਰਦੇਸ਼ਿਤ, ਫਿਲਮ 8 ਮਾਰਚ 2023 ਨੂੰ ਰਿਲੀਜ਼ ਹੋਣ ਵਾਲੀ ਹੈ ਅਤੇ ਇਸ ਵਿੱਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਅਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ਵਿੱਚ ਹਨ।

ਕੁਝ ਮਹੀਨੇ ਪਹਿਲਾਂ ਗਿੱਪੀ ਗਰੇਵਾਲ ਨੇ ਤਾਨੀਆ ਦੀ ਆਉਣ ਵਾਲੀ ਫ਼ਿਲਮ ‘ਉੱਚੀਆਂ ਨੇ ਗੱਲਾਂ ਤੇਰੇ ਯਾਰ ਦੀਆਂ’ ਦਾ ਐਲਾਨ ਕੀਤਾ ਸੀ ਤੇ ਹੁਣ ਫ਼ਿਲਮ ਦੀ ਸ਼ੂਟਿੰਗ ਮੁਕੰਮਲ ਹੋ ਗਈ ਹੈ। ਇਹ ਫ਼ਿਲਮ 8 ਮਾਰਚ, 2023 ਨੂੰ ਰਿਲੀਜ਼ ਹੋਣ ਵਾਲੀ ਹੈ।

gippy grewal and tanin movie

ਹੋਰ ਪੜ੍ਹੋ: BCCI ਦੀ ਮੈਡੀਕਲ ਟੀਮ ਰਿਸ਼ਭ ਪੰਤ ਦੀ ਸਿਹਤ ਬਾਰੇ ਜਾਰੀ ਕੀਤਾ ਹੈਲਥ ਅਪਡੇਟ, ਪਲਾਸਟਿਕ ਸਰਜਰੀ ਲਈ ਕੀਤਾ ਸਕਦਾ ਦਿੱਲੀ ਏਅਰਲਿਫਟ

ਜ਼ੀ ਸਟੂਡੀਓਜ਼ ਤੇ ਪੰਕਜ ਬੱਤਰਾ ਫ਼ਿਲਮਜ਼ ਪਹਿਲੀ ਵਾਰ ਗਿੱਪੀ ਗਰੇਵਾਲ ਤੇ ਤਾਨੀਆ ਦੀ ਨਵੀਂ ਜੋੜੀ ਨੂੰ ਸਿਲਵਰ ਸਕ੍ਰੀਨ ’ਤੇ ਲੈ ਕੇ ਆਉਣਗੇ। ਰਾਕੇਸ਼ ਧਵਨ ਵਲੋਂ ਲਿਖੀ ਤੇ ਪੰਕਜ ਬੱਤਰਾ ਵਲੋਂ ਨਿਰਦੇਸ਼ਿਤ ਇਸ ਫ਼ਿਲਮ ’ਚ ਗਿੱਪੀ ਗਰੇਵਾਲ, ਤਾਨੀਆ, ਰਾਜਦੀਪ ਸ਼ੋਕਰ, ਰੇਣੂ ਕੌਸ਼ਲ, ਸ਼ਵੇਤਾ ਤਿਵਾਰੀ, ਅਨੀਤਾ ਦੇਵਗਨ, ਨਿਰਮਲ ਰਿਸ਼ੀ ਤੇ ਹਰਦੀਪ ਗਿੱਲ ਮੁੱਖ ਭੂਮਿਕਾਵਾਂ ’ਚ ਹਨ।

 


Popular Posts

LIVE CHANNELS
DOWNLOAD APP


© 2025 PTC Punjabi. All Rights Reserved.
Powered by PTC Network